ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਨਾਭਾ, 2 ਫਰਵਰੀ 2026 : ਜਿ਼ਲਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਬਣੇ ਜੇਲ ਵਿਖੇ ਬੰਦ ਬਿਕਰਮ ਮਜੀਠੀਆ (Bikram Majithia) ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਹਨ । ਕੀ ਕਾਰਨ ਹੈ ਮਜੀਠੀਆ ਨਾਲ ਮੁਲਾਕਾਤ ਕਰਨ ਦਾ ਨਾਭਾ ਜੇਲ੍ਹ (Nabha Jail) ਵਿਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ...

ਮੱਧ ਪ੍ਰਦੇਸ਼ `ਚ ਪੜ੍ਹਾਇਆ ਜਾਏਗਾ ‘ਗਰਭ ਸੰਸਕਾਰ`

ਮੱਧ ਪ੍ਰਦੇਸ਼ `ਚ ਪੜ੍ਹਾਇਆ ਜਾਏਗਾ ‘ਗਰਭ ਸੰਸਕਾਰ`

ਇੰਦੌਰ, 2 ਫਰਵਰੀ 2026 : ‘ਗਰਭ ਸੰਸਕਾਰ` (Garbh Sanskar) ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਕਤੀਸ਼ਾਲੀ ਬਣਾਉਣ ਦਾ ਸਾਧਨ ਦੱਸਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ (Chief Minister Mohan Yadav) ਨੇ ਐਲਾਨ ਕੀਤਾ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ `ਚ `ਗਰਭ ਸੰਸਕਾਰ` ਦੀ ਪੜ੍ਹਾਈ ਕਰਵਾਈ ਜਾਏਗੀ ਤੇ...

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨਾਲ ਕੇਂਦਰੀ ਬਜਟ ਵਿਚ ਹੋਇਆ ਫਿਰ ਧੋਖਾ : ਚੀਮਾ

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨਾਲ ਕੇਂਦਰੀ ਬਜਟ ਵਿਚ ਹੋਇਆ ਫਿਰ ਧੋਖਾ : ਚੀਮਾ

ਚੰਡੀਗੜ੍ਹ 2 ਫਰਵਰੀ 2026 : ਕੇਂਦਰੀ ਬਜਟ (Union Budget) ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister of Punjab) ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ...

ਹਰਪਾਲ ਜੁਨੇਜਾ ਨੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਹਰਪਾਲ ਜੁਨੇਜਾ ਨੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 31 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਆਦੇਸ਼ਾਂ `ਤੇ ਪੰਜਾਬ ਸਰਕਾਰ ਵੱਲੋਂ ਪੀ. ਆਰ. ਟੀ. ਸੀ. ਦੇ ਚੇਅਰਮੈਨ ਵਜੋਂ ਹਰਪਾਲ ਜੁਨੇਜਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ । -ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ...

ਬਿਹਾਰ ਵਿਚ ਲੱਗੀ ਸਰਕਾਰੀ ਕਰਮਚਾਰੀਆਂ ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਤੇ ਰੋਕ

ਬਿਹਾਰ ਵਿਚ ਲੱਗੀ ਸਰਕਾਰੀ ਕਰਮਚਾਰੀਆਂ ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਤੇ ਰੋਕ

ਬਿਹਾਰ, 30 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਕੀਤਾ ਹੈ । ਕੀ ਫ਼ੈਸਲਾ ਕੀਤਾ ਹੈ ਬਿਹਾਰ ਸਰਕਾਰ ਨੇ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਸਰਕਾਰ ਨੇ ਜੋ ਸਰਕਾਰੀ ਕਰਮਚਾਰੀਆਂ (Government employees)...

ਆਜ਼ਮ ਖਾਨ ਨੇ ਜੌਹਰ ਟਰੱਸਟ ਤੋਂ ਅਸਤੀਫਾ ਦਿੱਤਾ

ਆਜ਼ਮ ਖਾਨ ਨੇ ਜੌਹਰ ਟਰੱਸਟ ਤੋਂ ਅਸਤੀਫਾ ਦਿੱਤਾ

ਰਾਮਪੁਰ, 27 ਜਨਵਰੀ 2026 : ਸਮਾਜਵਾਦੀ ਪਾਰਟੀ (Samajwadi Party) ਦੇ ਰਾਸ਼ਟਰੀ ਜਨਰਲ ਸਕੱਤਰ ਮੁਹੰਮਦ ਆਜ਼ਮ ਖਾਨ (Muhammad Azam Khan) ਨੇ ਆਪਣੇ ਡਰੀਮ ਪ੍ਰਾਜੈਕਟ `ਮੌਲਾਨਾ ਮੁਹੰਮਦ ਅਲੀ ਜੌਹਰ ਟਰੱਸਟ` ਦੇ ਸਾਰੇ ਅਧਿਕਾਰਤ ਅਹੁਦਿਆਂ ਤੋਂ ਅਸਤੀਫਾ (Resignation) ਦੇ ਦਿੱਤਾ । ਉਨ੍ਹਾਂ ਦੇ ਨਾਲ ਹੀ ਪਤਨੀ ਡਾ. ਤਜ਼ੀਨ ਫਾਤਮਾ...

ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ

ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ

ਚੰਡੀਗੜ੍ਹ, 27 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਐਸ. ਵਾਈ. ਐਲ. ਨਹਿਰ (S. Y. L. Canal) ਦੇ ਮੁੱਦੇ ਨੂੰ ਲੈ ਕੇ ਹੋਈ । ਮੀਟਿੰਗ ਵਿਚ ਰੱਖਿਆ ਗਿਆ ਹੈ ਦੋਹਾਂ ਧਿਰਾਂ ਵਲੋਂ ਆਪਣਾ-ਆਪਣ ਪੱਖ ਦਹਾਕਿਆਂ ਤੋਂ ਚੱਲੇ ਆ ਰਹੇ ਐਸ. ਵਾਈ. ਐਲ. ਦੇ ਮੁੱਦੇ ਨੂੰ...

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 26 ਜਨਵਰੀ 2026 : ਪੰਜਾਬ ਦੇ ਹੁਸਿ਼ਆਰਪੁਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) `ਤੇ ਤਿਰੰਗਾ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੇਡ ਦਾ ਨਿਰੀਖਣ (Inspection of the parade) ਕੀਤਾ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਗਣਤੰਤਰਤਾ ਦਿਵਸ ਮੌਕੇ ਜਨਤਾ ਦੇ ਇਕੱਠ...

ਆਪ ਦੇ ਚੰਡੀਗੜ੍ਹ ਪ੍ਰਧਾਨ ਵਿਜੈਪਾਲ ਨੇ ਲਿਖਿਆ ਯੂ. ਟੀ. ਪ੍ਰਸ਼ਾਸਕ ਨੂੰ ਪੱਤਰ

ਆਪ ਦੇ ਚੰਡੀਗੜ੍ਹ ਪ੍ਰਧਾਨ ਵਿਜੈਪਾਲ ਨੇ ਲਿਖਿਆ ਯੂ. ਟੀ. ਪ੍ਰਸ਼ਾਸਕ ਨੂੰ ਪੱਤਰ

ਚੰਡੀਗੜ੍ਹ, 24 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਜਿਥੇ ਯੂ. ਟੀ. ਪ੍ਰਸ਼਼ਾਸਨ ਹੁੰਦਾ ਹੈ ਦੇ ਪ੍ਰਸਾਸਕ ਨੂੰ ਆਪ ਦੇ ਚੰਡੀਗੜ੍ਹ ਪ੍ਰਧਾਨ ਤੇ ਪ੍ਰਸ਼ਾਸਕ ਦੀ ਸਲਾਹਕਾਰ ਕੌਂਸਲ ਦੇ ਮੈਂਬਰ ਵਿਜੈਪਾਲ ਸਿੰਘ (Vijaypal Singh) ਨੇ ਪੱਤਰ ਲਿਖਿਆ ਹੈ । ਕੀ ਲਿਖਿਆ ਗਿਆ ਹੈ ਪੱਤਰ ਵਿਚ ਆਮ ਆਦਮੀ ਪਾਰਟੀ (Aam...

ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜੰਗ ਜਾਰੀ ਰੱਖਾਂਗੇ : ਭਗਵੰਤ ਮਾਨ

ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜੰਗ ਜਾਰੀ ਰੱਖਾਂਗੇ : ਭਗਵੰਤ ਮਾਨ

ਚੰਡੀਗੜ੍ਹ, 24 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਹੈ ਕਿ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਸੂਬਾ ਸਰਕਾਰ ਅਤੇ ਪੁਲਸ ਦੀ ਜੰਗ ਜਾਰੀ ਰਹੇਗੀ । ਪਿਛਲੇ ਦਿਨੀਂ ਪੰਜਾਬ ਪੁਲਸ (Punjab Police) ਵੱਲੋਂ `ਗੈਂਗਸਟਰਾਂ `ਤੇ ਵਾਰ` ਮੁਹਿੰਮ ਦੇ 72 ਘੰਟਿਆਂ ਦੇ ਪਹਿਲੇ...