ਚੰਡੀਗੜ੍ਹ, 25 ਜੁਲਾਈ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿਚ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ (Appointment letter to newly appointed employees) ਦਿੰਦਿਆਂ ਉਪਰੋਕਤ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ...







