ਚੰਡੀਗੜ/ਮੋਹਾਲੀ, 10 ਜੁਲਾਈ 2025 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ (Ashwani Kumar Sharma) ਨੇ ਇਥੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਚੰਡੀਗੜ ਵਿਖੇ ਮੁਲਾਕਾਤ ਕੀਤੀ । ਇਹ ਮੁਲਾਕਾਤ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਸੀਨੀਅਰ ਆਗੂਆਂ...








