ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਕਾਰਨ ਨੌਜਵਾਨਾ ਨੂੰ ਬਾਹਰ ਜਾਣਾ ਪਿਆ : ਮਾਨ

ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਕਾਰਨ ਨੌਜਵਾਨਾ ਨੂੰ ਬਾਹਰ ਜਾਣਾ ਪਿਆ : ਮਾਨ

ਅਜਨਾਲਾ, 20 ਜਨਵਰੀ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਾਂਗਰਸ-ਅਕਾਲੀ ਦਲ ਤੇ ਭਾਜਪਾ ਦੀ ਆਪਸੀ ਮਿਲੀਭੁਗਤ ਨਾਲ ਪੰਜਾਬ ਦੇ ਨੌਜਵਾਨਾਂ ਦੀ ਲੁੱਟ ਕੀਤੇ ਜਾਣ ਕਾਰਨ ਸੂਬੇ ਵਿਚੋਂ ਬਾਹਰ ਜਾਣ ਲਈ ਮਜ਼ਬੂਰ ਦਾ ਦੋਸ਼ ਲਗਾਇਆ । ਇਹ ਵਿਚਾਰ ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ

ਅੰਮ੍ਰਿਤਸਰ, 19 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ (Ajnala) ਵਿਖੇ ਇਕ ਇਤਿਹਾਸਕ ਸਮਾਗਮ ਤੋਂ ਪਹਿਲਾਂ ਸਰਕਾਰੀ ਡਿੱਗਰੀ ਕਾਲਜ (Government Degree College) ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨੀਂਹ ਪੱਥਰ (Foundation stone) ਰੱਖਿਆ । ਆਪ ਦਾ ਉਦੇਸ਼ ਹਰ ਖੇਤਰ ਵਿਚ ਵਿਕਾਸ...

ਭੇਦਭਾਵ ਖ਼ਤਮ ਕਰਨ ਲਈ ਜਾਤ ਨੂੰ ਮਨ ਵਿਚੋਂ ਖਤਮ ਕਰਨ ਦੀ ਲੋੜ : ਭਾਗਵਤ

ਭੇਦਭਾਵ ਖ਼ਤਮ ਕਰਨ ਲਈ ਜਾਤ ਨੂੰ ਮਨ ਵਿਚੋਂ ਖਤਮ ਕਰਨ ਦੀ ਲੋੜ : ਭਾਗਵਤ

ਛਤਰਪਤੀ ਸੰਭਾਜੀਨਗਰ, 19 ਜਨਵਰੀ 2026 : ਰਾਸ਼ਟਰੀ ਸਵੈਮ-ਸੇਵਕ ਸੰਘ (ਆਰ. ਐੱਸ. ਐੱਸ.) (R. S. S.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਜੇਕਰ ਜਾਤੀਗਤ ਭੇਦਭਾਵ (Caste discrimination) ਨੂੰ ਖ਼ਤਮ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਜਾਤ ਨੂੰ ਮਨ `ਚੋਂ ਖਤਮ ਕਰਨਾ ਹੋਵੇਗਾ । ਪਹਿਲਾਂ ਜਾਤ ਦਾ ਸਬੰਧ ਪੇਸ਼ੇ ਅਤੇ ਕੰਮ ਕਰਕੇ ਸੀ...

ਪੰਜਾਬ ‘ਚ ਖਤਮ ਹੋ ਗਈ ਹੈ ਜਬਰਦਸਤੀ-ਡਰ ਤੇ ਅਕਾਲੀਆਂ ਦੀ ਧੱਕੇਸ਼ਾਹੀ : ਮਾਨ

ਪੰਜਾਬ ‘ਚ ਖਤਮ ਹੋ ਗਈ ਹੈ ਜਬਰਦਸਤੀ-ਡਰ ਤੇ ਅਕਾਲੀਆਂ ਦੀ ਧੱਕੇਸ਼ਾਹੀ : ਮਾਨ

ਅੰਮ੍ਰਿਤਸਰ, 19 ਜਨਵਰੀ 2026 : ਪੰਜਾਬ ਦੇ ਮਜੀਠਾ ਵਿਖੇ ਆਯੋਜਿਤ ਇਕ ਸੂਬਾ ਪੱਧਰੀ ਸਮਾਗਮ ਦੌਰਾਨ ਮੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਡਰ ਦਾ ਦੌਰ, “ਜਬਰਦਸਤੀ ਦਾ ਦੌਰ” ਅਤੇ...

ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ

ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ

ਨਵੀਂ ਦਿੱਲੀ, 17 ਜਨਵਰੀ 2026 : ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਮੁੱਖ ਮੁੱਦਾ ਕੀ ਰਿਹਾ ਮੁੱਖ ਮੰਤਰੀ ਪੰਜਾਬ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ...

ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ

ਪ੍ਰਧਾਨ ਮੰਤਰੀ ਨੇ ਦਿੱਤੀ ਪਹਿਲੀ ਭਾਰਤ ਸਲੀਪਰ ਰੇਲ ਗੱਡੀ ਨੂੰ ਝੰਡੀ

ਕੋਲਕਾਤਾ, 17 ਜਨਵਰੀ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਅੱਜ ਪੱਂਛਮੀ ਬੰਗਾਲ ਦੇ ਮਾਲਦਾ ਵਿਚ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਰੇਲ (First Vande Bharat sleeper train) ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ । ਕਿਥੇ ਤੋਂ ਕਿਥੇ ਤੱਕ ਚੱਲੇਗੀ ਰੇਲ ਪ੍ਰਾਪਤ...

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

ਜਾਂਚ ਤੇ ਭਰੋਸਾ ਨਹੀਂ ਹੈ ਤਾਂ ਕਰਵਾਈ ਜਾ ਸਕਦੀ ਹੈ ਸੀ. ਬੀ. ਆਈ. ਜਾਂਚ : ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਆਤਿਸ਼ੀ ਵੀਡੀਓ ਜਾਂਚ ਮਾਮਲੇ ਵਿਚ ਪੰਜਾਬ ਜਾਂ ਦਿੱਲੀ ਦੀਆਂ ਜਾਂਚ ਰਿਪੋਰਟਾਂ (Inspection reports) ਤੇ ਭਰੋਸਾ ਨਾ ਹੋਣ ਤੇ ਸੀ. ਬੀ. ਆਈ. ਤੋਂ ਜਾਂਚ (C. B. I. investigation) ਕਰਵਾਉਣ ਲਈ ਵੀ ਆਖ...

ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ

ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ

ਚੰਡੀਗੜ੍ਹ, 17 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੈਨੇਡਾ, ਵਿਸ਼ੇਸ਼ ਤੌਰ `ਤੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਹੈ । ਲੰਘੇ ਦਿਨੀਂ ਬ੍ਰਿਟਿਸ਼ ਕੋਲੰਬੀਆ (British Columbia) ਦੇ ਪ੍ਰੀਮੀਅਰ...

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ

ਆਤਿਸ਼ੀ ਵੀਡੀਓ ਦਿੱਲੀ ਫਾਰੈਂਸਿਕ ਲੈਬ ਦੀ ਰਿਪੋਰਟ ਮੁਤਾਬਕ ਸਹੀ : ਸਪੀਕਰ

ਨਵੀਂ ਦਿੱਲੀ, 17 ਜਨਵਰੀ, 2026 : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਵਿਧਾਇਕਾ ਆਤਿਸ਼ੀ (MLA Atishi) ਦੀ ਵੀਡੀਓ ਜਾਂਚ ਜੋ ਕਿ ਦਿੱਲੀ ਫਾਰੈਂਸਿਕ ਲੈਬ (Delhi Forensic Lab) ਵਿਚ ਕੀਤੀ ਗਈ ਹੈ ਦੀ ਰਿਪੋਰਟ ਮੁਤਾਬਕ ਸਹੀ ਹੈ । ਕਿਸ ਨੇ ਕੀਤਾ ਇਸ ਗੱਲ ਦਾ ਖੁਲਾਸਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ (Speaker...

ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਦਿੱਗਜਾਂ ਨੂੰ ਭਾਜਪਾ ਵਿਚ ਸ਼ਾਮਲ

ਮੁੱਖ ਮੰਤਰੀ ਨਾਇਬ ਸੈਣੀ ਨੇ ਕਰਵਾਇਆ ਦਿੱਗਜਾਂ ਨੂੰ ਭਾਜਪਾ ਵਿਚ ਸ਼ਾਮਲ

ਚੰਡੀਗੜ੍ਹ, 16 ਜਨਵਰੀ 2026 : ਸਿਆਸੀ ਗਲਿਆਰਿਆਂ ਦੀ ਕੌਮੀ ਪਾਰਟੀ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚ ਅੱਜ 2027 ਵਿਧਾਨ ਸਭਾ ਚੋਣਾਂ ਦੇ ਚਲਦਿਆਂ ਕਈ ਦਿੱਗਜਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ । ਕਿਸ ਕਿਸ ਨੇ ਕੀਤੀ ਭਾਜਪਾ ਵਿਚ ਸ਼ਮੂਲੀਅਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib...