ਚੰਡੀਗੜ੍ਹ, 21 ਜੁਲਾਈ 2026 : ਪੰਜਾਬ ਵਿਚ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਔਰਤਾਂ ਦੀ ਤਰੱਕੀ ਲਈ ਇਨਕਲਾਬੀ ਕਦਮ ਚੁੱਕੇ ਜਾ ਰਹੇ ਹਨ । ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ...









