ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਦੇ ਜਲ ਸਰੋਤ ਮੰਤਰੀ (Minister of Water Resources) ਬਰਿੰਦਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣੇਗੀ ਨਵੀਂ ਅਨਾਜ ਮੰਡੀ ਬਣਾਈ ਜਾਵੇਗੀ । ਕਿੰਨੀ ਜਗ੍ਹਾ 'ਤੇ ਬਣਾਈ ਜਾਵੇਗੀ ਅਨਾਜ ਮੰਡੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ...









