ਨਵੀਂ ਦਿੱਲੀ, 13 ਮਈ 2026 : ਹਾਲ ਹੀ ਵਿਚ ਨੀਟ ਪੇਪਰ ਲੀਕ ਮਾਮਲੇ ਦੇ ਚਲਦਿਆਂ ਰੱਦ ਕੀਤੀ ਗਈ ਪ੍ਰੀਖਿਆ ਵਾਲੇ ਫ਼ੈਸਲੇ ਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ । ਕੀ ਆਖਿਆ ਹੈ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ (National Convener) ਅਰਵਿੰਦ...








