Patiala Help Club Logo
ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਾਲਾਤ ਵਿਗੜੇ : ਮੁੱਖ ਮੰਤਰੀ

ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਾਲਾਤ ਵਿਗੜੇ : ਮੁੱਖ ਮੰਤਰੀ

ਬਠਿੰਡਾ, 8 ਮਈ 2026 : ਬਠਿੰਡਾ (Bathinda) ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਬੰਗਾਲ ਵਿਚ ਭਾਜਪਾ ਸਰਕਾਰ ਬਣਦਿਆਂ ਹੀ ਹਾਲਾਤ ਵਿਗੜ ਗਏ ਹਨ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ ਸ਼ੁਕਰਾਨਾ ਯਾਤਰਾ (Shukrana Yatra) ਦੇ ਤੀਸਰੇ ਦਿਨ ਬਠਿੰਡਾ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਈ. ਡੀ. ਦੀ ਕਾਰਵਾਈ ‘ਤੇ ਦਿੱਤਾ ਸਪੱਸ਼ਟੀਕਰਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਈ. ਡੀ. ਦੀ ਕਾਰਵਾਈ ‘ਤੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ, 8 ਮਈ 2026 : ਬੀਤੇ ਦਿਨੀਂ ਮੋਹਾਲੀ ਵਿਖੇ ਈ. ਡੀ. ਵਲੋਂ ਕੀਤੀ ਗਈ ਕਾਰਵਾਈ ਸਬੰਧੀ ਅੱਜ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਵਲੋਂ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ । ਕੀ ਆਖਿਆ ਗਿਆ ਹੈ ਕੈਬਨਿਟ ਮੰਤਰੀ ਅਰੋੜਾ ਵਲੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ (Aman Arora) ਨੇ...

ਐਮ. ਪੀ. ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਅੱਗੇ ਚੁੱਕਿਆ ਅਹਿਮ ਮੁੱਦਾ

ਐਮ. ਪੀ. ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਅੱਗੇ ਚੁੱਕਿਆ ਅਹਿਮ ਮੁੱਦਾ

ਨਵੀਂ ਦਿੱਲੀ, 8 ਮਈ 2026 : ਰਾਜ ਸਭਾ ਵਿਚ ਮੈਂਬਰ ਪਾਰਲੀਮੈਂਟ (Member of Parliament) ਸਤਨਾਮ ਸਿੰਘ ਸੰਧੂ ਵਲੋਂ ਵਿਦੇਸ਼ ਵਸਦੇ ਭਾਰਤੀਆਂ ਲਈ ਇਕ ਅਹਿਮ ਮੁੱਦਾ ਕੇਂਦਰ ਸਰਕਾਰ ਅੱਗੇ ਚੁੱਕਿਆ ਗਿਆ ਹੈ । ਕੀ ਮੁੱਦਾ ਚੁੱਕਿਆ ਗਿਆ ਹੈ ਐਮ. ਪੀ. ਸੰਧੂ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ (Satnam...

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਚੰਡੀਗੜ੍ਹ, 8 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਇਕ ਅਪੀਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਦਾਇਰ ਕੀਤੀ ਗਈ ਹੈ । ਕੀ ਅਪੀਲ ਦਾਇਰ ਕੀਤੀ ਗਈ ਹੈ ਸੰਦੀਪ ਪਾਠਕ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ (Rajya Sabha member Sandeep...

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਲੋਕ ਸੇਵਾ ਦੀ ਸਿਆਸਤ : ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਲੋਕ ਸੇਵਾ ਦੀ ਸਿਆਸਤ : ਮੁੱਖ ਮੰਤਰੀ

ਅੰਮ੍ਰਿਤਸਰ, 7 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਪਹੁੰਚ ਕੇ ਸ਼ੁਕਰਾਨਾ ਯਾਤਰਾ (shukrana Yatra)ਦੇ ਦੂਸਰੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ । ਕੀ ਆਖਿਆ ਇਸ ਮੌਕੇ ਮੁੱਖ ਮੰਤਰੀ ਮਾਨ ਨੇ ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ...

ਸਰਕਾਰ ਲੋੜਵੰਦ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਲਈ ਵਚਨਬੱਧ : ਬਲਜੀਤ ਕੌਰ

ਸਰਕਾਰ ਲੋੜਵੰਦ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਲਈ ਵਚਨਬੱਧ : ਬਲਜੀਤ ਕੌਰ

ਚੰਡੀਗੜ੍ਹ, 7 ਮਈ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹਾਸ਼੍ਰੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਕੀ ਆਖਿਆ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....

ਈ. ਡੀ. ਰੇਡ ਦਾ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ : ਮੁੱਖ ਮੰਤਰੀ

ਈ. ਡੀ. ਰੇਡ ਦਾ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 7 ਮਈ 2026 : ਮੋਹਾਲੀ ਦੇ ਸ਼ਹਿਰ ਖਰੜ ਵਿਖੇ ਈ. ਡੀ. ਦੀ ਹੋਈ ਰੇਡ ਤੇ ਬੋਲਦਿਆਂ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਕਿ ਰੇਡ ਦਾ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ ਮੋਹਾਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵੱਲੋਂ...

ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ

ਚੰਡੀਗੜ੍ਹ, 7 ਮਈ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਮਾਨ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ (Defamation notice) ਭੇਜਿਆ ਗਿਆ ਹੈ । ਕਿਸ ਕਾਰਨ ਭੇਜਿਆ ਗਿਆ ਹੈ ਇਹ ਨੋਟਿਸ ਮਿਲੀ ਜਾਣਕਾਰੀ ਅਨੁਸਾਰ...

ਪੰਜਾਬ ਸਰਕਾਰ ਨੇ ਕੀਤੀ ਅਪੈ੍ਲ ਮਹੀਨੇ ਦੀ ਪੈਨਸ਼ਨ ਜਾਰੀ : ਹਰਪਾਲ ਚੀਮਾ

ਪੰਜਾਬ ਸਰਕਾਰ ਨੇ ਕੀਤੀ ਅਪੈ੍ਲ ਮਹੀਨੇ ਦੀ ਪੈਨਸ਼ਨ ਜਾਰੀ : ਹਰਪਾਲ ਚੀਮਾ

ਚੰਡੀਗੜ੍ਹ, 7 ਮਈ, 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ (Punjab Government) ਵਲੋਂ ਅਪੈ੍ਲ ਮਹੀਨੇ ਦੀ ਪੈਨਸ਼ਨਰਾਂ ਲਈ ਪੈਨਸ਼ਨ ਜਾਰੀ ਕਰ ਦਿੱਤੀ ਗਈ ਹੈ । ਕਿੰਨੇ ਪੈਨਸ਼ਨਾਂ ਦੀ ਕੀਤੀ ਗਈ ਹੈ ਪੈਨਸ਼ਨ ਜਾਰੀ ਮਿਲੀ ਜਾਣਕਾਰੀ ਮੁਤਾਬਕ ਵਿੱਤ...

ਮੁੱਖ ਮੰਤਰੀ ਪੰਜਾਬ ਨੇ ਐਕਟ ਦੀਆਂ ਕਾਪੀਆਂ ਕੀਤੀਆਂ ਭੇਟ

ਮੁੱਖ ਮੰਤਰੀ ਪੰਜਾਬ ਨੇ ਐਕਟ ਦੀਆਂ ਕਾਪੀਆਂ ਕੀਤੀਆਂ ਭੇਟ

ਰੋਪੜ, 7 ਮਈ 2026 : ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਕਾਪੀਆਂ ਵੀ ਭੇਟ ਕੀਤੀਆਂ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਰੋਪੜ ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ...