ਚੰਡੀਗੜ੍ਹ, 4 ਮਈ 2026 : ਪੰਜਾਬ ਸਰਕਾਰ (Punjab Government) ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜਬੂਤ ਕਰਨ ਲਈ ਕਦਮ ਚੁੱਕੇ ਗਏ ਹਨ । ਕੀ ਕੀ ਕਦਮ ਚੁੱਕੇ ਗਏ ਹਨ ਮਿਲੀ ਜਾਣਕਾਰੀ ਅਨੁਸਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ, ਮੌਜੂਦਾ ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਅਤੇ...









