ਚੰਡੀਗੜ੍ਹ, 14 ਸਤੰਬਰ 2026 : ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਤੇ 700 ਲੱਖ ਕੁਇੰਟਲ ਉਤਪਾਦਨ` ਦਾ ਟੀਚਾ ਹੈ । ਕੀ ਆਖਿਆ ਖੇਤੀਬਾੜੀ ਮੰਤਰੀ ਪੰਜਾਬ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕਣਕ ਤੇ ਝੋਨੇ ਵਾਂਗ ਗੰਨੇ`...









