ਪੰਜਾਬ ਸਰਕਾਰ ਨੇ ਕੀਤੀ 1860 ਦੇ ਪੁਰਾਣੇ ਸੁਸਾਇਟੀਜ ਐਕਟ ਵਿਚ ਸੋਧ

ਪੰਜਾਬ ਸਰਕਾਰ ਨੇ ਕੀਤੀ 1860 ਦੇ ਪੁਰਾਣੇ ਸੁਸਾਇਟੀਜ ਐਕਟ ਵਿਚ ਸੋਧ

ਚੰਡੀਗੜ੍ਹ, 29 ਨਵੰਬਰ 2025 : ਪੰਜਾਬ ਸਰਕਾਰ (Punjab Government) ਨੇ 1860 ਦੇ ਪੁਰਾਣੇ ਸੁਸਾਇਟੀਜ਼ ਐਕਟ ਵਿਚ ਸੋਧ ਕਰਕੇ ਪੰਜਾਬ ਅੰਦਰ ਚੱਲ ਰਹੀਆਂ ਸੁਸਾਇਟੀਆਂ ਦੇ ਕੰਮ-ਕਾਜ ਵਿਚ ਸੁਧਾਰ ਕਰਨ ਦਾ ਇਕ ਯਤਨ ਕੀਤਾ ਹੈ । ਪੰਜਾਬ ਸਰਕਾਰ ਨੇ ਹੁਣ ਸੋਧ ਕਰਕੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ-2025 ਪੇਸ਼ ਕੀਤਾ ਹੈ । ਨਵਾਂ...

ਪੰਜਾਬ ਦੇ ਰਹਿੰਦੇ ਬਕਾਇਆਂ ਦਾ ਕੇਂਦਰ ਸਰਕਾਰ ਕਰੇ ਤੁਰੰਤ ਭੁਗਤਾਨ : ਭਗਵੰਤ ਮਾਨ

ਪੰਜਾਬ ਦੇ ਰਹਿੰਦੇ ਬਕਾਇਆਂ ਦਾ ਕੇਂਦਰ ਸਰਕਾਰ ਕਰੇ ਤੁਰੰਤ ਭੁਗਤਾਨ : ਭਗਵੰਤ ਮਾਨ

ਚੰਡੀਗੜ੍ਹ, 29 ਨਵੰਬਰ 2025 : ਕੇਂਦਰ ਵੱਲ ਪੰਜਾਬ ਸੂਬੇ (Punjab Province) ਦੇ ਰਹਿੰਦੇ ਬਕਾਇਆਂ (Dues) ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਨੇ ਦੇਸ਼ ਨੂੰ 15 ਮਿਲੀਅਨ ਮੀਟ੍ਰਿਕ ਟਨ ਚਾਵਲ ਅਤੇ 125 ਮਿਲੀਅਨ...

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਦੀਨਾਨਗਰ, 27 ਨਵੰਬਰ 2025 : ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ (Sugarcane farmers) ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ...

ਆਪ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ : ਵੜਿੰਗ

ਆਪ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਸਾਬਤ ਹੋਈ : ਵੜਿੰਗ

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਕਾਂਗਰਸ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰ੍ਹਾਂ ਨਾਲ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸਿ਼ਸ਼ ਕਰ ਰਹੀ ਹੈ । ਪੰਜਾਬ ਇਸ ਗੱਲ ਦੀ ਸਭ ਤੋਂ ਮਾੜੀ ਉਦਾਹਰਣ ਹੈ ਕਿ ਕਿਵੇਂ ਸੂਬੇ ਦੇ ਲੋਕਾਂ ਨੂੰ ਸੰਵਿਧਾਨਕ...

ਸਰਕਾਰੀ ਬੰਗਲਾ ਖਾਲੀ ਨਹੀਂ ਕਰੇਗੀ ਰਾਬੜੀ ਦੇਵੀ

ਸਰਕਾਰੀ ਬੰਗਲਾ ਖਾਲੀ ਨਹੀਂ ਕਰੇਗੀ ਰਾਬੜੀ ਦੇਵੀ

ਪਟਨਾ, 27 ਨਵੰਬਰ 2025 : ਰਾਸ਼ਟਰੀ ਜਨਤਾ ਦਲ (Rashtriya Janata Dal) (ਰਾਜਦ) ਨੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਪ੍ਰਧਾਨ ਲਾਲੂ ਪ੍ਰਸਾਦ (President Lalu Prasad) ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ (Former Chief Minister Rabri Devi) ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕਰੇਗੀ, ਜਿੱਥੇ ਉਹ...

ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ

ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 27 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿ਼ਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ (Constituency in-charges,), ਜਿਲਾ ਸੰਗਰੂਰ ਦੇ ਧੂਰੀ ਤੇ ਜਿ਼ਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਐਲਾਨ ਕਰ ਦਿੱਤਾ । ਇਸ ਦੇ ਨਾਲ ਹੀ ਪਟਿਆਲਾ ਦੇ ਹਲਕਾ ਸਨੌਰ `ਚ...

ਬਿਹਾਰ ਵਿਚ ਨਵੀਆਂ `ਸੈਟੇਲਾਈਟ ਟਾਊਨਸਸਿ਼ਪ` ਵਿਕਸਤ ਕਰਨ ਦਾ ਹੋਇਆ ਐੈਲਾਨ

ਬਿਹਾਰ ਵਿਚ ਨਵੀਆਂ `ਸੈਟੇਲਾਈਟ ਟਾਊਨਸਸਿ਼ਪ` ਵਿਕਸਤ ਕਰਨ ਦਾ ਹੋਇਆ ਐੈਲਾਨ

ਪਟਨਾ, 26 ਨਵੰਬਰ 2025 : ਬਿਹਾਰ (Bihar) `ਚ ਸ਼ਹਿਰੀ ਵਿਕਾਸ ਨੂੰ ਲੈ ਕੇ ਸੂਬਾ ਸਰਕਾਰ ਨੇ ਇਤਿਹਾਸਕ ਪਹਿਲ ਦੀ ਸ਼ੁਰੂਆਤ ਕੀਤੀ ਹੈ ।  ਸ਼ਹਿਰੀ ਵਿਕਾਸ ਤੇ ਰਿਹਾਇਸ਼ ਮੰਤਰੀ (Minister of Urban Development and Housing) ਨਿਤਿਨ ਨਵੀਨ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਬਿਹਾਰ ਨੂੰ ਕੌਮੀ ਸ਼ਹਿਰੀ ਮਾਪਦੰਡਾਂ ਦੇ ਪੱਧਰ ਤਕ...

2027 ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਕਰ ਰਹੀ ਹੈ ਰੋਡਮੈਪ ਤਿਆਰ

2027 ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਕਰ ਰਹੀ ਹੈ ਰੋਡਮੈਪ ਤਿਆਰ

ਚੰਡੀਗੜ੍ਹ, 26 ਨਵੰਬਰ 2025 : ਆਮ ਆਦਮੀ ਪਾਰਟੀ (Aam Aadmi Party) ਪੰਜਾਬ ਸੂਬੇ ਵਿਚ ਆਪਣੇ ਸੰਪਰਦਾਇਕ ਪ੍ਰਭਾਵ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਕੇ ਸੱਤਾ ਵਿਚ ਵਾਪਸੀ ਲਈ ਇਕ ਰੋਡਮੈਪ (Roadmap) ਤਿਆਰ ਕਰ ਰਹੀ ਹੈ । ਜਿਸ ਲਈ ਬਕਾਇਦਾ ਸਰਕਾਰ ਨੇ ਪੰਜਾਬ ਦੇ...

ਬਿਹਾਰ ਕੈਬਨਿਟ ਨੇ ਕੀਤਾ ਇਕ ਕਰੋੜ ਨੌਕਰੀਆਂ ਦੇਣ ਦਾ ਫ਼ੈਸਲਾ

ਬਿਹਾਰ ਕੈਬਨਿਟ ਨੇ ਕੀਤਾ ਇਕ ਕਰੋੜ ਨੌਕਰੀਆਂ ਦੇਣ ਦਾ ਫ਼ੈਸਲਾ

ਪਟਨਾ, 26 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਵਿਚ ਨਵੀਂ ਬਣੀ ਕੈਬਨਿਟ ਨੇ ਬੀਤੇ ਦਿਨੀਂ ਨੂੰ ਅਪਣੀ ਪਹਿਲੀ ਬੈਠਕ ਕੀਤੀ ਅਤੇ ਅਗਲੇ ਪੰਜ ਸਾਲਾਂ ’ਚ ਸੂਬੇ ਦੇ ਨੌਜੁਆਨਾਂ ਨੂੰ ਇਕ ਕਰੋੜ ਨੌਕਰੀਆਂ (One crore jobs) ਦੇਣ ਦਾ ਫੈਸਲਾ ਕੀਤਾ । ਵਿਆਪਕ ਰੁਜ਼ਗਾਰ ਪੈਦਾ ਕਰਨ ਅਤੇ ਉਦਯੋਗਿਕ ਵਿਕਾਸ ਉਤੇ ਚਰਚਾ ਦਾ ਮੁੱਖ...

ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੀਤੀ ਦਖਲ ਦੇਣ ਦੀ ਮੰਗ

ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੀਤੀ ਦਖਲ ਦੇਣ ਦੀ ਮੰਗ

ਪੱਛਮੀ ਬੰਗਾਲ, 24 ਨਵੰਬਰ 2025: ਪੱਛਮੀ ਬੰਗਾਲ (West Bengal) ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਪੱਤਰ ਲਿਖ ਕੇ ਦੋ ਹਾਲੀਆ ਮਾਮਲਿਆਂ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ । ਕਿਹੜੇ ਕਿਹੜੇ ਮਾਮਲਿਆਂ ਦੀ ਦਖਲ ਦੇਣ ਦੀ ਕੀਤੀ ਗਈ ਮੰਗ ਇਸ ਪੱਤਰ ਵਿਚ ਉਨ੍ਹਾਂ ਨੇ...