ਚੰਡੀਗੜ੍ਹ, 17 ਅਪ੍ਰੈਲ 2026 : ਵਿਸ਼ੇਸ਼ ਸੈਸ਼ਨ ਸੱਦ ਕੇ ਪਾਸ ਕੀਤੇ ਗਏ ਬੇਅਦਬੀ ਵਿਰੁੱਧ ਬਿਲ (Bill against sacrilege) ਨੂੰ ਅੱਜ ਪੰਜਾਬ ਸਰਕਾਰ ਵਲੋਂ ਪੰਜਾਬ ਰਾਜਪਾਲ ਕੋਲ ਦਸਤਖ਼ਤਾਂ ਤੇ ਮਨਜ਼ੂਰੀ ਲਈ ਭੇਜਿਆ ਗਿਆ ਹੈ । ਕੀ ਜਾਣਕਾਰੀ ਦਿੱਤੀ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant...








