ਚੰਡੀਗੜ੍ਹ, 20 ਅਕਤੂਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ (350th Martyrdom Day of Sri Guru Tegh Bahadur Ji) ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸਮੂਹ ਨੇ ਵੱਖ ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਮੀਟਿੰਗ ਕੀਤੀ । ਵੱਖ ਵੱਖ...







