Patiala Help Club Logo
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ : ਭਗਵੰਤ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ : ਭਗਵੰਤ ਮਾਨ

ਪਟਿਆਲਾ, 26 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਪੀ. ਆਰ. ਟੀ. ਸੀ. ਬੱਸ ਅੱਡੇ ਤੋਂ 100 ਮਿੰਨੀ ਬਸਾਂ (Mini buses) ਨੂੰ ਹਰੀ ਝੰਡੀ ਦੇੇ ਕੇ ਰਵਾਨਾ ਕੀਤਾ ਗਿਆ ਹੈ । ਕਿਹੜੇ ਡਿਪੂ ਲਈ ਹਨ ਕਿੰਨੀਆਂ ਬਸਾਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਵਲੋਂ ਜੋ ਅੱਜ 100 ਮਿੰਨੀ...

ਪੰਜਾਬ ਨੂੰ ਕੀਤਾ ਜਾ ਰਿਹਾ ਹੈ ਸਿੱਖਿਆ ਦੇ ਕੇਂਦਰ ਬਣਾ ਕੇ ਵਿਕਸਤ : ਭਗਵੰਤ ਮਾਨ

ਪੰਜਾਬ ਨੂੰ ਕੀਤਾ ਜਾ ਰਿਹਾ ਹੈ ਸਿੱਖਿਆ ਦੇ ਕੇਂਦਰ ਬਣਾ ਕੇ ਵਿਕਸਤ : ਭਗਵੰਤ ਮਾਨ

ਚੰਡੀਗੜ੍ਹ, 26 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ । ਸਰਕਾਰੀ ਸਕੂਲਾਂ ਦੇ ਸੁਧਾਰ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਸਰਕਾਰ ਆਸ਼ੀਰਵਾਦ ਸਕੀਮ ਰਾਹੀਂ ਦਿੰਦੀ ਹੈ ਧੀਆਂ ਦੇ ਵਿਆਹ ਲਈ ਵਿੱਤੀ ਮਦਦ

ਪੰਜਾਬ ਸਰਕਾਰ ਆਸ਼ੀਰਵਾਦ ਸਕੀਮ ਰਾਹੀਂ ਦਿੰਦੀ ਹੈ ਧੀਆਂ ਦੇ ਵਿਆਹ ਲਈ ਵਿੱਤੀ ਮਦਦ

ਚੰਡੀਗੜ੍ਹ, 24 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਆਸ਼ੀਰਵਾਦ ਸਕੀਮ ਰਾਹੀਂ ਧੀਆਂ ਦੇ ਵਿਆਹ ਲਈ ਵਿੱਤੀ ਮਦਦ ਦਿੱਤੀ ਜਾ ਰਹੀ ਹੈ । ਕਿੰਨੀ ਵਿੱਤੀ ਮਦਦ ਦਿੱਤੀ ਜਾਂਦੀ ਹੈ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ...

ਕਾਂਗਰਸ ਨੇ ਪੰਜ ਸੂਬਿਆਂ ਲਈ ਲਗਾਏ ਵਾਰ ਰੂਮ ਚੇਅਰਮੈਨ

ਕਾਂਗਰਸ ਨੇ ਪੰਜ ਸੂਬਿਆਂ ਲਈ ਲਗਾਏ ਵਾਰ ਰੂਮ ਚੇਅਰਮੈਨ

ਚੰਡੀਗੜ੍ਹ, 24 ਅਕਤੂਬਰ 2026 : ਕਾਂਗਰਸ ਪਾਰਟੀ (Congress Party) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਪੰਜ ਸੂਬਿਆਂ ਵਿਚ ਵਾਰ ਰੂਮ ਚੇਅਰਮੈਨਾਂ (War Room Chairmain) ਨੂੰ ਲਗਾਏ ਜਾਣ ਦਾ ਸਮਾਚਾਰ ਹੈ । ਕਿਸ ਕਿਸ ਨੂੰ ਕਿਸ ਸੂਬੇ ਲਈ ਲਗਾਇਆ ਗਿਆ ਹੈ ਚੇਅਰਮੈਨ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ. ਸੀ....

ਰਾਜਪਾਲ ਨੂੰ ਮਿਲ ਕੇ ਅਕਾਲੀ ਦਲ ਨੇ ਕੀਤੀ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

ਰਾਜਪਾਲ ਨੂੰ ਮਿਲ ਕੇ ਅਕਾਲੀ ਦਲ ਨੇ ਕੀਤੀ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

ਚੰਡੀਗੜ੍ਹ, 23 ਅਕਤੂਬਰ 2026 : ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ (Governor Gulabchand Kataria) ਨੂੰ ਮਿਲ ਕੇ ਅੱਜ ਸੋ਼ੋ੍ਰਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ । ਹੋਰ ਕੀ ਕੀ ਮੰਗ ਕੀਤੀ ਗਈ ਹੈ ਅਕਾਲੀ ਦਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਸ਼ੋ੍ਮਣੀ ਅਕਾਲੀ ਦਲ (Shiromani...

ਵਿੱਤ ਮੰਤਰੀ ਵਲੋਂ ਲਿਆਂਦਾ ਐਸ. ਆਈ. ਆਰ. ਵਿਰੁੱਧ ਮਤਾ ਵਿਧਾਨ ਸਭਾ ਵਿਚ ਪਾਸ

ਵਿੱਤ ਮੰਤਰੀ ਵਲੋਂ ਲਿਆਂਦਾ ਐਸ. ਆਈ. ਆਰ. ਵਿਰੁੱਧ ਮਤਾ ਵਿਧਾਨ ਸਭਾ ਵਿਚ ਪਾਸ

ਚੰਡੀਗੜ੍ਹ, 23 ਅਕਤੂਬਰ 2026 : ਪੰਜਾਬ ਵਿਧਾਨ ਸਭਾ ਸੈਸ਼ਨ (Punjab Legislative Assembly Session) ਦੇ ਦੂਸਰੇ ਦਿਨ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਲਿਆਂਦਾ ਐਸ. ਆਈ. ਆਰ. ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ । ਕੀ ਆਖਿਆ ਮਤਾ ਪਾਸ ਕਰਨ ਮੌਕੇ ਮੁੱਖ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਪੰਜ ਰੋਜ਼ਾ...

ਮੁੱਖ ਮੰਤਰੀ ਨੇ ਜਾਂਚ ਦੇ ਨਾਮ ‘ਤੇ ਕਈ ਘੰਟੇ ਬੈਠਾ ਕੇ ਰੱਖਣ ਦਾ ਲਗਾਇਆ ਦੋਸ਼

ਮੁੱਖ ਮੰਤਰੀ ਨੇ ਜਾਂਚ ਦੇ ਨਾਮ ‘ਤੇ ਕਈ ਘੰਟੇ ਬੈਠਾ ਕੇ ਰੱਖਣ ਦਾ ਲਗਾਇਆ ਦੋਸ਼

ਚੰਡੀਗੜ੍ਹ, 23 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਫ੍ਰਾਂਸ ਦੌਰੇ ਤੋਂ ਵਾਪਸੀ ਵੇਲੇ ਉਨ੍ਹਾਂ ਨੂੰ ਜਾਂਚ ਦੇ ਨਾਮ ਹੇਠ ਕਈ ਘੰਟੇ ਬੈਠਾ ਕੇ ਰੱਖਣ ਦਾ ਦੋਸ਼ ਲਗਾਇਆ ਹੈ । ਹੋਰ ਕੀ-ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ...

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਰਹਿੰਦੇ ਸੈਸ਼ਨ ਲਈ ਸਦਨ ਤੋਂ ਮੁਅੱਤਲ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਰਹਿੰਦੇ ਸੈਸ਼ਨ ਲਈ ਸਦਨ ਤੋਂ ਮੁਅੱਤਲ

ਚੰਡੀਗੜ੍ਹ, 23 ਅਕਤੂਬਰ 2026 : ਪੰਜਾਬ ਵਿਧਚਨ ਸਭਾ (Punjab Legislative Assembly) ਦੇ ਰਹਿੰਦੇ ਸੈਸ਼ਨ ਲਈ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਤੋਂ ਮੁਅੱਤਲ (Suspended) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਖਹਿਰਾ ਨੂੰ ਸਦਨ ਤੋਂ ਮੁਅੱਤਲ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ...

ਪੰਜਾਬ ਵਿਚ 957 ਆਂਗਣਵਾੜੀ ਕੇਂਦਰਾਂ ਦਾ ਕੰਮ ਹੋਇਆ ਮੁਕੰਮਲ : ਡਾ. ਬਲਜੀਤ ਕੌਰ

ਪੰਜਾਬ ਵਿਚ 957 ਆਂਗਣਵਾੜੀ ਕੇਂਦਰਾਂ ਦਾ ਕੰਮ ਹੋਇਆ ਮੁਕੰਮਲ : ਡਾ. ਬਲਜੀਤ ਕੌਰ

ਚੰਡੀਗੜ੍ਹ, 22 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ 957 ਆਂਗਣਵਾੜੀ ਕੇਂਦਰਾਂ (Anganwadi centers) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ । ਕਿੰਨੇ ਆਂਗਣਵਾੜੀ ਕੇਂਦਰਾਂ ਦਾ ਕੰਮ ਰਹਿ ਗਿਆ ਹੈ ਮੁਕੰਮਲ ਮਿਲੀ ਜਾਣਕਾਰੀ ਮੁਤਾਬਕ ਬੱਚਿਆਂ ਦੇ...

ਵਿਧਾਇਕ ਦੀ ਪੰਜਾਬ ਵਿਧਾਨ ਸਭਾ ਦੀ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਹੋਈ ਖਾਰਜ

ਵਿਧਾਇਕ ਦੀ ਪੰਜਾਬ ਵਿਧਾਨ ਸਭਾ ਦੀ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਹੋਈ ਖਾਰਜ

ਚੰਡੀਗੜ੍ਹ, 22 ਅਕਤੂਬਰ 2026 : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਦੀ ਪੰਜਾਬ ਵਿਧਾਨ ਸਭਾ ਦੀ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ (Membership Rejected) ਕਰ ਦਿੱਤੀ ਹੈ । ਕੌਣ ਹੈ ਇਹ ਵਿਧਾਇਕ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼...