ਚੰਡੀਗੜ੍ਹ, 3 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਵਧਾਈ ਜਾਂਦੀਆਂ ਫੀਸਾਂ ਸਬੰਧੀ ਅੱਜ ਇਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ । ਕੀ ਆਖਿਆ ਗਿਆ ਹੈ ਮੁੱਖ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਅੱਜ ਇਕ...









