Patiala Help Club Logo
ਸੰਜੀਵ ਅਰੋੜਾ ਦੇ ਵਿਭਾਗਾਂ ਨੂੰ ਤਿੰਨ ਮੰਤਰੀਆਂ ਨੂੰ ਵੰਡਿਆ

ਸੰਜੀਵ ਅਰੋੜਾ ਦੇ ਵਿਭਾਗਾਂ ਨੂੰ ਤਿੰਨ ਮੰਤਰੀਆਂ ਨੂੰ ਵੰਡਿਆ

ਚੰਡੀਗੜ੍ਹ, 12 ਮਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਸੰਜੀਵ ਅਰੋੜਾ ਦੇ ਕੋਲ ਜੋ ਤਿੰਨ ਵਿਭਾਗ ਸਨ ਨੂੰ ਪੰਜਾਬ ਸਰਕਾਰ (Punjab Government) ਵਲੋਂ ਵੱਖ-ਵੱਖ ਤਿੰਨ ਮੰਤਰੀਆਂ ਨੂੰ ਹੀ ਵੰਡ ਦਿੱਤੇ ਜਾਣ ਦਾ ਸਮਾਚਾਰ ਹੈ । ਕਿਹੜੇ ਤਿੰਨ ਵਿਭਾਗ ਸਨ ਸੰਜੀਵ ਅਰੋੜਾ ਕੋਲ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ...

ਪੰਜਾਬ ਵਿਚ ਹੋਇਆ ਨਗਰ ਨਿਗਮ ਚੋਣਾਂ ਦਾ ਐਲਾਨ

ਪੰਜਾਬ ਵਿਚ ਹੋਇਆ ਨਗਰ ਨਿਗਮ ਚੋਣਾਂ ਦਾ ਐਲਾਨ

ਚੰਡੀਗੜ੍ਹ, 11 ਮਈ 2026 : ਪੰਜਾਬ ਚੋਣ ਕਮਿਸ਼ਨ (Election Commission) ਦੇ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Corporation Elections) ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਐਲਾਨ ਕੀਤਾ ਗਿਆ ਹੈ ਚੋਣ ਕਮਿਸ਼ਨਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਜੋ ਨਿਗਮ ਚੋਣਾਂ ਦਾ...

ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰਾ ਗਿਆਨ ਸਿੰਘ ਮਾਨ (Gian Singh Mann) ਭਾਰਤੀ ਜਨਤਾ ਪਾਰਟੀ ਵਿਚ ਅੱਜ ਸ਼ਾਮਲ ਹੋ ਗਏ ਹਨ ਦਾ ਸਮਾਚਾਰ ਮਿਲਿਆ ਹੈ । ਕਿਸ ਨੇ ਕੀਤਾ ਸਵਾਗਤ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ ਦੇ ਤੌਰ 'ਤੇ ਅਗਵਾਈ ਕਰ ਰਹੇ...

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ. ਐਸ. ਡੀ.

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ. ਐਸ. ਡੀ.

ਧੂਰੀ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਵਲੋਂ ਅੱਜ ਧੂਰੀ ਵਿਖੇ ਕਰੋੜਾਂ ਦੇ ਮਨਜ਼ੂਰੀ ਪੱਤਰ ਸੰਸਥਾਵਾਂ ਨੂੰ ਸੌਂਪੇ ਗਏ ਹਨ । ਕਿੰਨੇ ਕਰੋੜ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ

ਚੰਡੀਗੜ੍ਹ, 11 ਮਈ 2026 : ਪੰਜਾਬ ਸਰਕਾਰ (Punjab Government)  ਵਲੋਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਤੇ ਸਿ਼ਕਾਇਤਾਂ ਦੇ ਹੱਲ ਲਈ ਇਕ ਆਨ ਲਾਈਨ ਮਿਲਣੀ (Online meeting) ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ । ਕਦੋਂ ਆਯੋਜਿਤ ਕੀਤਾ ਜਾ ਰਿਹੈ ਇਹ ਪ੍ਰੋਗਰਾਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ...

ਸਿੱਖਿਆ ਕ੍ਰਾਂਤੀ` ਵਿਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ : ਮਾਨ

ਸਿੱਖਿਆ ਕ੍ਰਾਂਤੀ` ਵਿਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ : ਮਾਨ

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ (Education Revolution) ਵਿਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਮੋਹਰੀ ਸਥਾਨ ਪ੍ਰਾਪਤ ਕੀਤਾ ਗਿਆ ਹੈ । ਹੋਰ ਕੀ ਕੀ ਦੱਸਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ...

ਭਗਵੰਤ ਮਾਨ ਸਰਕਾਰ ਨੇ ਮੁਫ਼ਤ ਰਾਸ਼ਨ ਕਿੱਟ ਦੇ ਕੇ ਕੀਤੀ ਇਤਿਹਾਸਕ ਪਹਿਲ

ਭਗਵੰਤ ਮਾਨ ਸਰਕਾਰ ਨੇ ਮੁਫ਼ਤ ਰਾਸ਼ਨ ਕਿੱਟ ਦੇ ਕੇ ਕੀਤੀ ਇਤਿਹਾਸਕ ਪਹਿਲ

ਸੰਗਰੂਰ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ 9Chief Minister) ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ (‘My kitchen’) ਸਕੀਮ ਦੀ ਸ਼ੁਰੂਆਤ ਕੀਤੀ । ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ...

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਸੰਗਰੂਰ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ...

ਸਰਕਾਰ ਕਿਸੇ ਵੀ ਕੀਮਤ ਤੇ ਕਾਨੂੰਨ ਨੂੰ ਵਾਪਸ ਨਹੀਂ ਲਵੇਗੀ : ਮੁੱਖ ਮੰਤਰੀ

ਸਰਕਾਰ ਕਿਸੇ ਵੀ ਕੀਮਤ ਤੇ ਕਾਨੂੰਨ ਨੂੰ ਵਾਪਸ ਨਹੀਂ ਲਵੇਗੀ : ਮੁੱਖ ਮੰਤਰੀ

ਸੰਗਰੂਰ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਹੈ ਕਿ ਸਰਕਾਰ ਕਾਨੂੰਨ ਨੂੰ ਕਿਸੇ ਵੀ ਹਾਲ ਵਿਚ ਵਾਪਸ ਨਹੀਂ ਲਵੇਗੀ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant...