Patiala Help Club Logo
ਹਰਿਆਣਾ ਨੇ ਭਾਖੜਾ ਡੈਮ ਤੋਂ ਪ੍ਰਾਪਤ ਪਾਣੀ ਦੀ ਕੀਤੀ ਹੈ ਸਹੀ ਵਰਤੋਂ : ਮੁੱਖ ਮੰਤਰੀ

ਹਰਿਆਣਾ ਨੇ ਭਾਖੜਾ ਡੈਮ ਤੋਂ ਪ੍ਰਾਪਤ ਪਾਣੀ ਦੀ ਕੀਤੀ ਹੈ ਸਹੀ ਵਰਤੋਂ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਹਰਿਆਣਾ ਵਲੋਂ ਇਸ ਵਾਰ ਭਾਖੜਾ ਡੈਮ ਤੋੋ ਪ੍ਰਾਪਤ ਪਾਣੀ ਦੀ ਸਹੀ ਵਰਤੋਂ ਕੀਤੀ ਗਈ ਹੈ । ਕਿੰਨੇ ਪ੍ਰਤੀਸ਼ਤ ਪਾਣੀ ਦੀ ਕੀਤੀ ਹੈ ਵਰਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ...

ਮਾਨ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਮਾਨ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਆਜਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ । ਕੀ ਐਲਾਨ ਕੀਤਾ ਹੈ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਮਿਲੀ ਜਾਣਕਾਰੀ ਅਨੁੁਸਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ...

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜ ਮਈ ਨੂੰ ਮੁਲਾਕਾਤ ਦਾ ਸਮਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਾਸ਼ਟਰਪਤੀ ਨੂੰ ਮਿਲਣ ਦਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant...

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਕੀਤਾ ਮੈਨੀਫੈਸਟੋ ਜਾਰੀ

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਕੀਤਾ ਮੈਨੀਫੈਸਟੋ ਜਾਰੀ

ਪੰਚਕੂਲਾ, 29 ਅਪ੍ਰੈਲ 2026 : ਹਰਿਆਣਾ (Haryana) ਸੂਬੇ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ 21 ਸੂਤਰੀ ਮੰਗਾਂ ਤੇ ਆਧਾਰਤ ਇਕ ਚੋਣ ਮੈਨੀਫੈਸਟੋ (Election Manifesto) ਅੱਜ ਜਾਰੀ ਕੀਤਾ ਗਿਆ ਹੈ । ਕਿਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ (Bharatiya Janata Party)...

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਰਦਮਸੁਮਾਰੀ 2027 ਦੀ ਸ਼ੁਰੂਆਤ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਮਰਦਮਸ਼ੁਮਾਰੀ 2027 ਦੀ ਪ੍ਰਕਿਰਿਆ ਦੀ ਆਧਿਕਾਰਿਕ ਸ਼ੁਰੂਆਤ ਕੀਤੀ ਗਈ ਹੈ । ਕਿਸ ਤਰ੍ਹਾਂ ਤੋਂ ਕੀਤੀ ਗਈ ਹੈ ਇਹ ਸ਼ੁਰੂਆਤ ਮਿਲੀ ਜਾਣਕਾਰੀ ਅਨੁਾਰ ਪੰਜਾਬ ਵਿਚ ਮਰਦਮਸ਼ੁਮਾਰੀ 2027 (Census 2027) ਦੀ ਪ੍ਰਕਿਰਿਆ ਦੀ...

ਮੁੱਖ ਮੰਤਰੀ ਮਾਨ ਨੇ ਕੀਤਾ ਨੀਦਰਲੈਂਡ-ਫਿਨਲੈਂਡ ਦੌਰੇ ਦਾ ਰਿਪੋਰਟ ਕਾਰਡ ਪੇੇਸ਼

ਮੁੱਖ ਮੰਤਰੀ ਮਾਨ ਨੇ ਕੀਤਾ ਨੀਦਰਲੈਂਡ-ਫਿਨਲੈਂਡ ਦੌਰੇ ਦਾ ਰਿਪੋਰਟ ਕਾਰਡ ਪੇੇਸ਼

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਇਕ ਪੱਤਰਕਾਰ ਸੰਮੇਲਨ ਦੌਰਾਨ ਨੀਦਰਲੈਂਡ-ਫਿਨਲੈਂਡ ਦੌਰੇ ਦਾ ਇਕ ਵਿਸ਼ੇੇਸ਼ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ । ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਨਵੀਨਤਾ ਵਿਚ ਦੁਨੀਆਂ ਭਰ ਤੋਂ ਸਹਿਯੋਗ ਪ੍ਰਾਪਤ ਕੀਤਾ ਪੰਜਾਬ ਦੇ ਮੁੱਖ ਮੰਤਰੀ...

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਕ ਅਹਿਮ ਫ਼ੈਸਲਾ ਲੈਂਦਿਆਂ 1 ਮਈ ਵਾਲੇ ਦਿਨ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ । ਮਜ਼ਦੂਰ ਦਿਵਸ ਵਾਲੇ ਦਿਨ ਹੋਵੇਗਾ ਵਿਸ਼ੇਸ਼ ਸੈਸ਼ਨ ਸੂਬੇ ਦੇ ਮਿਹਨਤੀ ਮਜ਼ਦੂਰ ਵਰਗ ਦੇ ਸਨਮਾਨ ਲਈ ਭਗਵੰਤ ਮਾਨ (Bhagwant...

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਰ ਚੁੱਕੇ ਹਨ ਲੱਖਾਂ ਸ਼ਰਧਾਲੂ ਦਰਸ਼ਨ : ਹਰਦੀਪ

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਰ ਚੁੱਕੇ ਹਨ ਲੱਖਾਂ ਸ਼ਰਧਾਲੂ ਦਰਸ਼ਨ : ਹਰਦੀਪ

ਚੰਡੀਗੜ੍ਹ, 28 ਅਪ੍ਰੈਲ 2026 : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਕਿੰਨੇ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ । ਕਿੰਨੇ ਸ਼ਰਧਾਲੂਆਂ ਨੇ ਕੀਤੇ ਹਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਮਾਲ ਮੰਤਰੀ ਪੰਜਾਬ (Revenue Minister...

ਡਾ. ਬਲਬੀਰ ਸਿੰਘ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਡਾ. ਬਲਬੀਰ ਸਿੰਘ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਪਟਿਆਲਾ, 28 ਅਪ੍ਰੈਲ : 2026 : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Health Minister Dr. Balbir Singh) ਵਲੋਂ ਅੱਜ ਪਟਿਆਲਵੀਆਂ ਦੀ ਸਹੂਲਤ ਲਈ ਸੜਕ ਦਾ ਨੀਂਹ ਪੱਥਰ (Foundation stone) ਰੱਖਿਆ ਗਿਆ ਹੈ । ਕਿੰਨੇ ਲੱਖ ਦੀ ਲਾਗਤ ਵਾਲੀ ਸੜਕ ਦਾ ਰੱਖਿਆ ਗਿਆ ਹੈ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ (Chief...