ਪਟਿਆਲਾ, 13 ਅਪ੍ਰੈਲ 2026 : ਜਿਲਾ ਯੋਜਨਾ ਬੋਰਡ (District Planning Board) ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਸ਼ਹਿਰ ਵਾਸੀਆਂ ਨੂੰ ਇਕ ਇਕ ਮਹੱਤਵਪੂਰਨ ਤੋਹਫਾ ਦਿੱਤੇ ਜਾਣ ਦਾ ਸਮਾਚਾਰ ਹੈ । ਜਲਦੀ ਹੀ ਲਗਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ...









