ਬਹੁਤ ਛੇਤੀ ਬਦਲਣਗੀਆਂ ਸਰਹੱਦਾਂ ਤੇ ਭਾਰਤ ਨੂੰ ਵਾਪਸ ਮਿਲੇਗਾ ਸਿੰਧ : ਰਾਜਨਾਥ

ਬਹੁਤ ਛੇਤੀ ਬਦਲਣਗੀਆਂ ਸਰਹੱਦਾਂ ਤੇ ਭਾਰਤ ਨੂੰ ਵਾਪਸ ਮਿਲੇਗਾ ਸਿੰਧ : ਰਾਜਨਾਥ

ਨਵੀਂ ਦਿੱਲੀ, 24 ਨਵੰਬਰ 2025 : ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਨੇ ਕਿਹਾ ਕਿ ਅੱਜ ਭਾਵੇਂ ਸਿੰਧ ਭਾਰਤ ਦਾ ਹਿੱਸਾ ਨਹੀਂ ਹੈ ਪਰ ਸਰਹੱਦਾਂ ਕਦੇ ਵੀ ਬਦਲ ਸਕਦੀਆਂ ਹਨ ਅਤੇ ਹੋ ਸਕਦਾ ਹੈ ਕਿ ਸਿੰਧ ਫਿਰ ਭਾਰਤ `ਚ ਪਰਤ ਆਏ । ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਿੰਧ ਦੇ ਇਤਿਹਾਸਕ ਅਤੇ...

‘ਮੀਆਂ’ ਇਕਜੁੱਟ ਹੋ ਕੇ ਵੋਟਾਂ ਪਾਉਂਦੇ ਹਨ, `ਸਾਡੀਆਂ ਵੋਟਾਂ’ ਖਿੰਡੀਆਂ ਹੋਈਆਂ ਹਨ : ਸਰਮਾ

‘ਮੀਆਂ’ ਇਕਜੁੱਟ ਹੋ ਕੇ ਵੋਟਾਂ ਪਾਉਂਦੇ ਹਨ, `ਸਾਡੀਆਂ ਵੋਟਾਂ’ ਖਿੰਡੀਆਂ ਹੋਈਆਂ ਹਨ : ਸਰਮਾ

ਗੁਹਾਟੀ, 23 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ (Assam Chief Minister Himmat Biswa Sarma) ਨੇ ਦਾਅਵਾ ਕੀਤਾ ਕਿ `ਮੀਆਂ’ ਇਕਜੁੱਟ ਹੋ ਕੇ ਵੋਟ ਪਾਉਂਦੇ ਹਨ, ਜਿਸ ਨਾਲ ਉਹ ਰਾਜਨੀਤਕ ਤੌਰ `ਤੇ ਮਜ਼ਬੂਤ ਹੁੰਦੇ ਹਨ, ਜਦੋਂ ਕਿ `ਸਾਡੇ ਲੋਕਾਂ` ਦੀਆਂ ਵੈਟਾਂ ਖਿੰਡੀਆਂ ਹੋਈਆਂ ਹਨ ।...

ਹਰਪਾਲ ਜੁਨੇਜਾ ਬਣੇ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਰਵਰ

ਹਰਪਾਲ ਜੁਨੇਜਾ ਬਣੇ ਉਮੀਦਵਾਰਾਂ ਦੀ ਚੋਣ ਲਈ ਬਣੀ ਕਮੇਟੀ ਵਿਚ ਆਬਜਰਵਰ

ਪਟਿਆਲਾ, 21 ਨਵੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ, ਜਿ਼ਲਾ ਪ੍ਰੀਸ਼ਦ ਚੋਣਾਂ ਵਿਚ ਉਮੀਦਵਾਰਾਂ ਦੀ ਚੋਣ ਲਈ ਜੋ ਕਮੇਟੀ ਦਾ ਗਠਨ ਕੀਤਾ ਹੈ ਵਿਚ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਆਬਜਰਵਰ (Harpal Juneja Observer) ਨਿਯੁਕਤ ਕੀਤਾ ਗਿਆ ਹੈ...

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਬਿਹਾਰ, 20 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੀ ਐਨ. ਡੀ. ਏ. ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਯਾਦਵ ਨੇ 10ਵੀਂ ਵਾਰ ਮੁੱਖ ਮੰਤਰੀ (Chief Minister for the 10th time) ਬਿਹਾਰ ਵਜੋਂ ਸਹੂੰ...

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ : ਮੁੱਖ ਮੰਤਰੀ

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ : ਮੁੱਖ ਮੰਤਰੀ

ਨਵੀਂ ਦਿੱਲੀ, 19 ਨਵੰਬਰ 2025 : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ...

ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਲਈ ਬਿਹਾਰ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ

ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਲਈ ਬਿਹਾਰ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ

ਬਿਹਾਰ, 18 ਨਵੰਬਰ 2025 : ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਨਸੁਰਾਜ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਜਨ ਸੁਰਾਜ ਪਾਰਟੀ (Jan Suraj Party) ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ ਲਈ । ਨਿਤੀਸ਼...

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀ. ਪੀ. ਸੀ. ਚੇਅਰਮੈਨ ਦਾ ਅਹੁਦਾ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀ. ਪੀ. ਸੀ. ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ (Chairman of the District Planning Committee) ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ (Tejinder Mehta) ਨੇ ਅੱਜ ਆਪਣਾ ਅਹੁਦਾ...

ਬਿਹਾਰ ਵਿਚ 20 ਨੂੰ ਹੋਵੇਗਾ ਸੀ. ਐਮ. ਸਹੂੰ ਚੁੱਕ ਸਮਾਗਮ

ਬਿਹਾਰ ਵਿਚ 20 ਨੂੰ ਹੋਵੇਗਾ ਸੀ. ਐਮ. ਸਹੂੰ ਚੁੱਕ ਸਮਾਗਮ

ਨਵੀਂ ਦਿੱਲੀ, 17 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੇ ਐਨ. ਡੀ. ਏ. ਧੜੇ ਦੀ ਨਵੀਂ ਬਣਨ ਵਾਲੀ ਸਰਕਾਰ ਦੇ ਚਲਦਿਆਂ ਨਿਤੀਸ਼ ਕੁਮਾਰ ਯਾਦਵ (Nitish Kumar Yadav) ਨੇ ਰਾਜਪਾਲ ਆਰਿਫ ਮੁਹੰਮਦ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਜਿਥੇ...

ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਗ੍ਰਿਫ਼ਤਾਰ

ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਗ੍ਰਿਫ਼ਤਾਰ

ਚੰਡੀਗੜ੍ਹ, 17 ਨਵੰਬਰ 2025 : ਸ਼ੋਮਣੀ ਅਕਾਲੀ ਦਲ (Shomani Akali Dal) ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰ ਅਤੇ ਬੀਬੀ ਕੰਚਨਪ੍ਰੀਤ ਕੌਰ ਨੇ ਪੰਜਾਬ ਪੁਲਸ ਵਲੋਂ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ (Akali leader Gursewak Singh Sheikh) ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...

ਆਪ ਦੀ ਜਿੱਤ ਨੇ ਸਾਬਤ ਕੀਤਾ ਪੰਜਾਬੀਆਂ ਨੂੰ ਕੰਮ ਦੀ ਰਾਜਨੀਤੀ ਪਸੰਦ : ਕੇਜਰੀਵਾਲ

ਆਪ ਦੀ ਜਿੱਤ ਨੇ ਸਾਬਤ ਕੀਤਾ ਪੰਜਾਬੀਆਂ ਨੂੰ ਕੰਮ ਦੀ ਰਾਜਨੀਤੀ ਪਸੰਦ : ਕੇਜਰੀਵਾਲ

ਨਵੀਂ ਦਿੱਲੀ, 14 ਨਵੰਬਰ, 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran) ਵਿਖੇ ਹੋ ਨਿਬੜੀ ਤਰਨਤਾਰਨ ਜਿਮਨੀ ਚੋਣ ਦੇ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ 12 ਹਜ਼ਾਰ 91 ਵੋਟਾਂ ਦੇ ਵੱਡੇ ਫਰਕ ਨਾਲ ਪ੍ਰਾਪਤ ਜਿੱਤ ਨੇ ਇਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ । ਕੀ ਬੋਲੇ ਆਪ...