ਚੰਡੀਗੜ੍ਹ, 20 ਅਕਤੂਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਤਿੰਨ ਸਵਾਲਾਂ ਦੇ ਜਵਾਬ ਦੇਣ ਲਈ ਆਖਿਆ ਹੈ। ਕੀ ਕੀ ਸਵਾਲ ਕੀਤੇ ਗਏ ਹਨ ਅਰੋੜਾ ਵਲੋਂ ਸ਼ਾਹ ਨੂੰ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ (Aman...








