Patiala Help Club Logo
ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

ਚੰਡੀਗੜ, 11 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਸ਼ੁਰੂ ਹੋਏ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha Session) ਦੇ ਦੂਸਰੇ ਦਿਨ ਦੀ ਸ਼ੁਰੂਆਤ ਤੋਂ ਬਾਅਦ ਹੋਈ ਬਹਿਸਾ-ਬਹਿਸਾਈ ਦੇ ਚਲਦਿਆਂ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋ ਰਿਹਾ ਸ਼ੁਰੂ

ਚੰਡੀਗੜ੍ਹ, 10 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ (Vidhan Sabha Session) ਅੱਜ ਤੋਂ ਹੀ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਜੋ ਕਿ ਪੰਜਾਬ ਦੇ ਭੱਖਦੇ ਮੁੱਦਿਆਂ ਦੇ ਚਲਦਿਆਂ ਹੰਗਾਮਾ ਭਰਪੂਰ ਹੀ ਰਹੇਗਾ ਮੌਕੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap...

ਅਸ਼ਵਨੀ ਸ਼ਰਮਾ ਨੇ ਕੀਤੀ ਸੰਸਦ ਮੈਂਬਰ ਸੰਧੂ ਨਾਲ ਮੁਲਾਕਾਤ

ਅਸ਼ਵਨੀ ਸ਼ਰਮਾ ਨੇ ਕੀਤੀ ਸੰਸਦ ਮੈਂਬਰ ਸੰਧੂ ਨਾਲ ਮੁਲਾਕਾਤ

ਚੰਡੀਗੜ/ਮੋਹਾਲੀ, 10 ਜੁਲਾਈ 2025 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ (Ashwani Kumar Sharma) ਨੇ ਇਥੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਚੰਡੀਗੜ ਵਿਖੇ ਮੁਲਾਕਾਤ ਕੀਤੀ । ਇਹ ਮੁਲਾਕਾਤ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਸੀਨੀਅਰ ਆਗੂਆਂ...

ਸੰਸਦ ਮੈਂਬਰ ਸੰਧੂ ਨੇ ਕੀਤਾ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ

ਸੰਸਦ ਮੈਂਬਰ ਸੰਧੂ ਨੇ ਕੀਤਾ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ

ਚੰਡੀਗੜ੍ਹ, 8 ਜੁਲਾਈ 2025 : ਸੰਸਦ ਮੈਂਬਰ ਸਤਨਾਮ ਸਿੰਘ ਸੰਧੂ (Member of Parliament Satnam Singh Sandhu) ਨੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਸੂਬਾ ਪ੍ਰਧਾਨ (Appointed working state president of BJP Punjab) ਨਿਯੁਕਤ ਕਰਨ ਦੇ ਭਾਜਪਾ ਪ੍ਰਧਾਨ ਦੇ ਫੈਸਲੇ...

ਪੀ. ਪੀ. ਸੀ. ਸੀ. ਨੇ 6 ਸਾਲਾਂ ਲਈ ਸੋਢੀ ਨੂੰ ਪਾਰਟੀ ਵਿਚੋਂ ਕੱਢਿਆ

ਪੀ. ਪੀ. ਸੀ. ਸੀ. ਨੇ 6 ਸਾਲਾਂ ਲਈ ਸੋਢੀ ਨੂੰ ਪਾਰਟੀ ਵਿਚੋਂ ਕੱਢਿਆ

ਚੰਡੀਗੜ੍ਹ, 6 ਜੁਲਾਈ 2025 : ਜਿ਼ਲਾ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਦੇ ਕਰਤਾਰਪੁਰ ਬਲਾਕ ਕਾਂਗਰਸ-2 ਦੇ ਪ੍ਰਧਾਨ ਜੋਰਾਵਰ ਸਿੰਘ ਸੋਢੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ (Punjab Pradesh Congress Committee Disciplinary Action) ਨੇ ਪਾਰਟੀ ਵਿਚੋਂ 6 ਸਾਲਾਂ ਵਾਸਤੇ ਬਾਹਰ ਕਰ ਦਿੱਤਾ ਹੈ...

ਸੁਖਬੀਰ ਬਾਦਲ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ

ਸੁਖਬੀਰ ਬਾਦਲ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ

ਪਟਨਾ, 5 ਜੁਲਾਈ 2025 : ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬੁਾਦਲ (Sukhbir Singh Badal) ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵਲੋ਼ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ ਸਨ। ਸਵੇਰੇ ਹੀ...

ਮੋਦੀ `ਦਿ ਆਫੀਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ` ਨਾਲ ਸਨਮਾਨਤ

ਮੋਦੀ `ਦਿ ਆਫੀਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ` ਨਾਲ ਸਨਮਾਨਤ

ਨਵੀਂ ਦਿੱਲੀ, 3 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਨੂੰ ਘਾਨਾ ਦੇ ਸਰਵਉੱਚ ਸਨਮਾਨ `ਦਿ ਆਫੀਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ`(`The Officer of the Order of the Star of Ghana`)ਨਾਲ ਸਨਮਾਨਤ ਕੀਤਾ ਗਿਆ। ਜਿਸ ਨਾਲ ਭਾਰਤ ਦੇਸ਼ ਅਤੇ ਦੇਸ਼ ਵਾਸੀਆਂ ਦੇ ਸਨਮਾਨ ਵਿਚ ਵੀ...

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਨੋਟਿਸ

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਨੋਟਿਸ

ਪਟਿਆਲਾ, 3 ਜੁਲਾਈ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰਾਂ ਖ਼ਿਲਾਫ਼ ਕਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਹ ਅੱਜ...

ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਨੇ ਕਰੋੜਾਂ ਮਿਲੇ ਪਰ ਖਰਚੇ ਸਿਰਫ਼ ਲੱਖਾਂ

ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਨੇ ਕਰੋੜਾਂ ਮਿਲੇ ਪਰ ਖਰਚੇ ਸਿਰਫ਼ ਲੱਖਾਂ

ਚੰਡੀਗੜ੍ਹ, 2 ਜੁਲਾਈ 2025 : ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋ਼ ਸ਼ੋ੍ਮਣੀ ਅਕਾਲੀ ਦਲ ਦੀ ਸੀਟ ਤੋ਼ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ (Harsimrat Badal) ਵਲੋ਼ ਸਾਲ 2024 ਤੋਂ ਲੈ ਕੇ ਹੁਣ ਤੱਕ ਐਮ. ਪੀ. ਲੈਂਡ ਫੰਡ (M. P. Land Fund) ਵਿਚੋਂ ਬਠਿੰਡਾ ਦੇ ਵਿਕਾਸ ਲਈ ਸਿਰਫ਼ ਤੇ ਸਿਰਫ਼ 9 ਕਰੋੜ 80 ਲੱਖ ਵਿਚੋਂ 97...

ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਥਾਂ ਨਾ ਦੇਣਾ ਵੱਡੀ ਨਲਾਇਕੀ : ਰਾਣਾ

ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਥਾਂ ਨਾ ਦੇਣਾ ਵੱਡੀ ਨਲਾਇਕੀ : ਰਾਣਾ

ਰੂਪਨਗਰ, 1 ਜਨਵਰੀ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ (Dr. Manmohan Singh) ਜਿੱਥੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ (Sikh Prime Minister) ਸਨ, ਉੱਥੇ ਉਹ ਕੌਮੀ ਘੱਟ ਗਿਣਤੀ ਲੋਕਾਂ ਦੀ ਨੁਮਾਇੰਦਗੀ ਵੀ ਕਰਦੇ ਸਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ...