ਨਵੀਂ ਦਿੱਲੀ, 16 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) ਵਲੋਂ ਨਰਾਤਿਆਂ ਮੌਕੇ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੀਆਂ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਹਨ ਸਾਈਕਲਾਂ ਮਿਲੀ ਜਾਣਕਾਰੀ ਅਨੁਸਾਰ ਸ਼ਾਰਦੀ ਨਰਾਤਿਆਂ...








