ਚੰਡੀਗੜ੍ਹ, 13 ਅਕਤੂਬਰ 2026 : ਪੰਜਾਬ ਦੇੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਨੇ ਆਖਿਆ ਕਿ ਆਰ. ਟੀ. ਆਈ. (RTI) ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣ ਦਾ ਮਹੱਤਵਪੂਰਨ ਸਾਧਨ ਹੈ । ਆਰ. ਟੀ. ਆਈ. ਐਕਟ ਦੇ 21 ਸਾਲ ਪੂਰੇ ਹੋਣ ਤੇ ਮਨਾਇਆ ਗਿਆ ਸੂਚਨਾ ਦਾ ਅਧਿਕਾਰ ਦਿਵਸ ਪੰਜਾਬ ਰਾਜ ਸੂਚਨਾ ਕਮਿਸ਼ਨ...









