Patiala Help Club Logo
ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਪ ਦੀ ਸ਼ਾਨਦਾਰ ਜਿੱਤ

ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਆਪ ਦੀ ਸ਼ਾਨਦਾਰ ਜਿੱਤ

ਪਟਿਆਲਾ , 18 ਦਸੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ (Zilla Parishad and Block Samiti) ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ (Victory) ਹਾਸਲ ਕਰਨ ’ਤੇ ਪੰਜਾਬ ਦੇ...

ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਵਿਧਾਇਕ ਪਠਾਣਮਾਜਰਾ ਨੇ ਕੀਤੀ ਹਾਈ ਕੋਰਟ ਤੱਕ ਪਹੁੰਚ

ਚੰਡੀਗੜ੍ਹ, 18 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦਾ ਦਰਵਾਜ਼ਾ ਖੜ੍ਹਕਾਇਆ ਹੈ । ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਜਬਰ ਜ਼ਨਾਹ ਦੇ ਮਾਮਲੇ ਦਾ...

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ...

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਚੰਡੀਗੜ੍ਹ, 18 ਦਸੰਬਰ 2025 : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ...

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਕੋਈ ਰਾਹਤ ਨਾ ਮਿਲਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਮਜੀਠੀਆ ਹਨ ਮੌਜੂਦਾ...

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਵਿੱਚ ਜੰਗਲਾਤ ਕਵਰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਠ ਜੰਗਲ ਅਤੇ...

ਸਪੀਕਰ ਸੰਧਵਾਂ ਨੇ ਕੀਤੀ ਬ੍ਰਿਟਿਸ਼ ਕੋਲੰਬੀਆ ਸਪੀਕਰ ਨਾਲ ਮੁਲਾਕਾਤ

ਸਪੀਕਰ ਸੰਧਵਾਂ ਨੇ ਕੀਤੀ ਬ੍ਰਿਟਿਸ਼ ਕੋਲੰਬੀਆ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ 17 ਦਸੰਬਰ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਤਾਇਨਾਤ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਵਲੋਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ (Speaker of the Legislative Assembly of British Columbia) ਰਾਜ ਚੌਹਾਨ ਨਾਲ ਦੌਰੇ...

ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਰੁਝਾਨਾਂ ਦੀ ਇਕ ਰਿਪੋਰਟ

ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਰੁਝਾਨਾਂ ਦੀ ਇਕ ਰਿਪੋਰਟ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿਚ ਲੰਘੇ ਦਿਨੀਂ ਹੋਈਆਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ (Zilla Parishad and Block Samiti elections) ਦੀ ਜਿਥੇ ਅੱਜ ਸਵੇਰ ਤੋਂ ਹੀ ਗਿਣਤੀ ਹੋਣੀ ਸੁ਼ਰੂ ਹੋਈ ਦੇ ਚਲਦਿਆਂ ਆਮ ਆਦਮੀ ਪਾਰਟੀ (Aam Aadmi Party) ਨੇ 347 ਜਿ਼ਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 15 ਜਿੱਤੀਆਂ ਹਨ...

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ

ਪਟਿਆਲਾ/ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਬਲਾਕ ਸੰਮਤੀ (Block Samiti) ਅਤੇ ਜਿ਼ਲ੍ਹਾ ਪ੍ਰੀਸ਼ਦ ਚੋਣਾਂ (District Council Elections) ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ । ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ (Counting of votes) ਸ਼ੁਰੂ ਹੋ ਚੁੱਕੀ ਹੈ ।...

ਪੰਜਾਬ `ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ

ਪੰਜਾਬ `ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ

ਪਟਿਆਲਾ, 16 ਦਸੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Minister of Health and Family Welfare) ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ...