Patiala Help Club Logo
ਸੋਨੀਆ ਗਾਂਧੀ ਨੂੰ ਦਿੱਲੀ ਦੀ ਅਦਾਲਤ ਦਾ ਨੋਟਿਸ

ਸੋਨੀਆ ਗਾਂਧੀ ਨੂੰ ਦਿੱਲੀ ਦੀ ਅਦਾਲਤ ਦਾ ਨੋਟਿਸ

ਨਵੀਂ ਦਿੱਲੀ, 10 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ (A court in Delhi) ਨੇ ਮੰਗਲਵਾਰ ਨੂੰ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ (Senior Congress leader Sonia Gandhi) ਅਤੇ ਪੁਲਸ ਤੋਂ ਵੋਟਰ ਸੂਚੀ ਵਿਚ ਧੋਖੇ ਨਾਲ ਨਾਂ ਸ਼ਾਮਲ ਕੀਤੇ ਜਾਣ ਦੇ ਦੋਸ਼ਾਂ ਵਾਲੀ ਪਟੀਸ਼ਨ `ਤੇ ਜਵਾਬ ਮੰਗਿਆ ।...

ਚੋਣ ਕਮਿਸ਼ਨ ਰਾਹੀਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

ਚੋਣ ਕਮਿਸ਼ਨ ਰਾਹੀਂ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

ਨਵੀਂ ਦਿੱਲੀ, 10 ਦਸੰਬਰ 2025 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ ਵੋਟ ਚੋਰੀ` ਨੂੰ `ਸਭ ਤੋਂ ਵੱਡਾ ਰਾਸ਼ਟਰ ਵਿਰੋਧੀ ਕਾਰਾ`(Anti-national activities)  ਕਰਾਰ ਦਿੱਤਾ ਅਤੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵਿਚ ਬੈਠੇ ਲੋਕ ਇਸ ਕਾਰੇ ਨੂੰ ਅੰਜਾਮ ਦੇ ਰਹੇ ਹਨ ਅਤੇ `ਆਈਡੀਆ ਆਫ ਇੰਡੀਆ`...

ਦੇਸ਼ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ ਦਾ ਨਹੀਂ : ਜਾਇਸਵਾਲ

ਦੇਸ਼ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ ਦਾ ਨਹੀਂ : ਜਾਇਸਵਾਲ

ਨਵੀਂ ਦਿੱਲੀ, 10 ਦਸੰਬਰ 2025 : ਭਾਜਪਾ ਦੇ ਸੰਸਦ ਮੈਂਬਰ ਸੰਜੇ ਜਾਇਸਵਾਲ (BJP MP Sanjay Jaiswal) ਨੇ ਕਿਹਾ ਕਿ ਇਹ ਦੇਸ਼ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ (Bangladeshis and Rohingyas) ਦਾ ਨਹੀਂ ਹੈ ਅਤੇ ਵੋਟਰ - ਸੂਚੀ ਦੀ ਵਿਸ਼ੇਸ਼ ਪੜਤਾਲ (ਐੱਸ. - ਆਈ. ਆਰ.) ਤੋਂ ਬਾਅਦ ਉਨ੍ਹਾਂ ਨੂੰ -ਦੇਸ਼ `ਚੋਂ ਬਾਹਰ ਕੀਤਾ...

ਲੋਕ ਸਭਾ ਵਿਚ `ਬੰਕਿਮ ਦਾ` ਵਾਲੀ ਟਿੱਪਣੀ ਨੂੰ ਲੈ ਕੇ ਮੁਆਫੀ ਮੰਗਣ ਪੀ. ਐੱਮ. : ਮਮਤਾ

ਲੋਕ ਸਭਾ ਵਿਚ `ਬੰਕਿਮ ਦਾ` ਵਾਲੀ ਟਿੱਪਣੀ ਨੂੰ ਲੈ ਕੇ ਮੁਆਫੀ ਮੰਗਣ ਪੀ. ਐੱਮ. : ਮਮਤਾ

ਕੂਚ ਬਿਹਾਰ, 10 ਦਸੰਬਰ 2025 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ `ਤੇ ਨਾਵਲਕਾਰ ਬੰਕਿਮ ਚੰਦਰ ਚਟੋਪਾਧਿਆਏ (Novelist Bankim Chandra Chattopadhyay) ਨੂੰ `ਬੰਕਿਮ ਦਾ` ਕਹਿ ਅਪਮਾਨਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੋਦੀ ਨੂੰ ਮੁਆਫੀ ਮੰਗਣੀ ਚਾਹੀਦੀ...

ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ

ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਵਿੱਚ ਚੋਣ ਕਮਿਸ਼ਨ (Election Commission) ਨੇ ਨਾਭਾ ਦੀ ਬੀ. ਡੀ. ਪੀ. ਓ. ਬਲਜੀਤ ਕੌਰ (B. D. P. O. Baljit Kaur) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ (Transfer) ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ ।...

ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਮੇਰੀ ਹਾਈਕਮਾਨ ਨਾਲ ਗੱਲ ਚੱਲ ਰਹੀ ਹੈ ਤੇ ਮੈਂ ਸੱਚ ਬੋਲਿਆ ਸੀ : ਸਿੱਧੂ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰੰਘ ਰਾਜਾ ਵੜਿੰਗ ਵਲੋਂ ਬੀਤੇ ਦਿਨੀਂ ਪਾਰਟੀ ਵਿਚੋਂ ਮੁਅੱਤਲ (Suspension) ਕੀਤੇ ਜਾਣ ਤੋਂ ਬਾਅਦ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਕਿਹਾ ਕਿ ਮੇਰੀ ਹਾਈ ਕਮਾਨ ਨਾਲ ਗੱਲ ਚੱਲ ਰਹੀ...

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਕਾਂਗਰਸੀ ਐਮ. ਪੀ. ਰੰਧਾਵਾ ਨੇ ਭੇਜਿਆ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ

ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ (Sukhjinder Randhawa) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੂੰ ਕਾਨੂੰਨੀ ਨੋਟਿਸ (Legal notice) ਭੇਜਿਆ ਹੈ । ਸਿੱਧੂ ਨੇ ਰੰਧਾਵਾ ਤੇ ਕੀ ਦੋਸ਼...

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ...

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ (Suspended from the party) ਕਰ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁਆਫੀ ਸਮੇਤ ਪੰਜ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁਆਫੀ ਸਮੇਤ ਪੰਜ ਨੂੰ ਲਗਾਈ ਤਨਖਾਹ

ਅੰਮ੍ਰਿਤਸਰ, 8 ਦਸੰਬਰ, 2025 : ਪੰਜਾਬ ਦੇ ਪ੍ਰਸਿੱਧ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਮੀਟਿੰਗ ਹੋਈ । ਜਿਸ ਵਿਚ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਅਕਾਲੀ ਆਗੂ...