ਚੰਡੀਗੜ੍ਹ, 10 ਸਤੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ "ਨਿਗੂਣੇ" ਰਾਹਤ ਪੈਕੇਜ...








