ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਜਲੰਧਰ, 2 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿਚ ਇਕ ਨੌਜਵਾਨ ਵਲੋਂ ਤੰਗ-ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿੱਚ ਜੋ ਇੱਕ 19...