ਚੰਡੀਗੜ੍ਹ, 9 ਸਤੰਬਰ 2026 : ਅਦਾਲਤ (Court) ਦੇ ਸਿਵਲ ਜੱਜ (ਜੂਨੀਅਰ ਡਵੀਜਨ) ਵਲੋਂ ਡਾਕਟਰ ਗੁਰਪ੍ਰੀਤ ਕੌਰ ਵਿਰੁੱਧ ਝੂਠੀ ਅਤੇ ਬਿਨਾਂ ਪੁ਼ਸ਼ਟੀ ਵਾਲੀ ਸਮੱਗਰੀ ਪੋਸਟ ਕਰਨ 'ਤੇ ਰੋਕ ਲਗਾ ਦਿੱਤੀ ਹੈ । ਕਿਸ ਮਾਮਲੇ ਵਿਚ ਦਿੱਤਾ ਗਿਆ ਹੈ ਅਦਾਲਤ ਵਲੋਂ ਅਜਿਹਾ ਫ਼ੈਸਲਾ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ...









