ਅੰਮ੍ਰਿਤਸਰ, 24 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਇਕ ਨੌਜਵਾਨ ਦਾ ਗੋਲੀਬਾਰੀ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਆਨੰਦ ਐਵੇਨਿਊ ਖੇਤਰ ਵਿਖੇ ਜੋ ਇਕ ਨੌਜਵਾਨ ਦਾ ਗੋਲੀਬਾਰੀ (Firing) ਕਰਕੇ ਕਤਲ ਕਰ...









