ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੇ ਕਥਿਤ ਤੌਰ 'ਤੇ ਗਾਇਬ ਹੋਣ ਦੇ ਸਬੰਧ ਵਿੱਚ ਸਰਕਾਰ ਵਿਰੁੱਧ ਦਾਇਰ ਕੀਤੀ ਗਈ ਬੇਅਦਬੀ ਪਟੀਸ਼ਨ (Sacrilege petition) ਦਾ ਨਿਪਟਾਰਾ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਅਦਾਲਤ...









