Patiala Help Club Logo
ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation...

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply...

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ 15 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜਿ਼ਲ੍ਹਾ ਪ੍ਰੀਸ਼ਦਾਂ (District Councils) ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ (Panchayat Committees) ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ...

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 14 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ (Zila Parishad) ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ (Panchayat Committees) ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ । ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ...

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 14 ਦਸੰਬਰ 2025 : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ (Zila Parishad and Panchayat Samiti) ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ । ਚੋਣਾਂ ਲਈ ਸੂਬੇ ਵਿਚ ਵੋਟਿੰਗ ਲਈ ਕਿੰਨੇ ਪੋਲਿੰਗ...

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਮੋਹਾਲੀ, 14 ਦਸੰਬਰ 2025 : ਮਨੀ ਲਾਂਡਰਿੰਗ (Money laundering) ਮਾਮਲੇ `ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਦੀ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ `ਚ ਸੁਣਵਾਈ ਹੋਈ । ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਜਮ੍ਹਾ ਕਰਵਾਉਂਦਿਆਂ ਦੱਸਿਆ ਕਿ...

ਪਾਵਰਕਾਮ ਦੇ 21 ਮੀਟਰ ਰੀਡਰਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਪਾਵਰਕਾਮ ਦੇ 21 ਮੀਟਰ ਰੀਡਰਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਚੰਡੀਗੜ੍ਹ, 13 ਦਸੰਬਰ 2025 : ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿਚੋਂ ਇਕ ਵਿਭਾਗ ਪਾਵਰਕਾਮ (Powercom) ਦੇ ਸੈਂਟਰਲ ਜੋਨ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਲੁਧਿਆਣਾ ਸ਼ਹਿਰ ਵਿਚ ਧੋਖਾਧੜੀ (Fraud) ਕਰਨ ਵਾਲੇ ਮੁਲਾਜਮਾਂ ਵਿਰੁੱਧ ਕਾਰਵਾਈ ਕਰਦਿਆਂ ਪਾਵਰਕਾਮ ਵਿਭਾਗ ਦੀਆਂ 9 ਵੱਖ-ਵੱਖ ਡਵੀਜਨਾਂ ਵਿਚ ਕੰਮ ਕਰਦੇ 21...

ਅਕਾਲੀ ਦਲ ਤੇ ਕਾਂਗਰਸ ਮੰਨੀ ਬੈਠੇ ਹਨ ਚੋਣਾਂ ਤੋਂ ਪਹਿਲਾਂ ਹੀ : ਮੁੱਖ ਮੰਤਰੀ

ਅਕਾਲੀ ਦਲ ਤੇ ਕਾਂਗਰਸ ਮੰਨੀ ਬੈਠੇ ਹਨ ਚੋਣਾਂ ਤੋਂ ਪਹਿਲਾਂ ਹੀ : ਮੁੱਖ ਮੰਤਰੀ

ਚੰਡੀਗੜ੍ਹ, 13 ਦਸੰਬਰ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ (Chief Minister) ਦੇ ਤੌੌਰ ਤੇ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ (Bhagwant Singh Mann) ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨੀ ਬੈਠੇ ਹਨ। ਮੁੱਖ ਮੰਤਰੀ ਨੇ...

ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੀਤੀ ਸਿਗਰਟਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਕਸਟਮ ਵਿਭਾਗ ਨੇ ਗੈਰ-ਕਾਨੂੰਨੀ ਤੌਰ ‘ਤੇ ਤਸਕਰੀ ਕੀਤੀਆਂ ਸਿਗਰਟਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ । ਦੱਸਣਯੋਗ ਹੈ ਕਿ ਉਕਤ...

ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ (Ludhiana) ਵਿਚ ਬੀਤੀ ਰਾਤ ਪੁਲਸ ਅਤੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਹੋਈ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੁਲਜ਼ਮਾਂ ਵਿੱਚੋਂ ਇੱਕ ਜੋ 10 ਲੱਖ ਰੁਪਏ ਦੀ ਫਿਰੌਤੀ ਲੈਣ ਆਇਆ ਸੀ ਪੁਲਸ ਦੀ ਜਵਾਬੀ ਗੋਲੀਬਾਰੀ (Shooting) ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ...