ਮਾੜੀ ਪੰਨੂਆਂ 20 ਅਕਤੂਬਰ 2026 : ਭਾਰਤ ਦੇਸ਼ ਦੇ ਕੇਂਦਰੀ ਮੰਤਰੀ (Union Minister) ਅਮਿਤ ਸ਼਼ਾਹ ਮਾੜੀ ਪੰਨੂਆਂ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਬਿਕਰਮਜੀਤ ਸਿੰਘ ਦੇ ਘਰ ਜਾਣ ਲਈ ਰਵਾਨਾ ਹੋ ਚੁੱਕੇ ਹਨ । ਅਮਿਤ ਸ਼ਾਹ ਵਲੋਂ ਕੀਤਾ ਜਾਵੇਗਾ ਬਿਕਰਮਜੀਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ...








