Patiala Help Club Logo
ਸਿੱਧੇ ਬਿਆਨ ਨੂੰ ਕੀਤਾ ਗਿਆ ਤੋੜ ਮਰੋੜ ਕੇ ਪੇਸ਼ : ਡਾ. ਨਵਜੋਤ ਕੌਰ ਸਿੱਧੂ

ਸਿੱਧੇ ਬਿਆਨ ਨੂੰ ਕੀਤਾ ਗਿਆ ਤੋੜ ਮਰੋੜ ਕੇ ਪੇਸ਼ : ਡਾ. ਨਵਜੋਤ ਕੌਰ ਸਿੱਧੂ

ਪਟਿਆਲਾ, 8 ਦਸੰਬਰ 2025 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਵਲੋਂ ਜੋ ਮੁੱਖ ਮੰਤਰੀ ਦੇ ਅਹੁਦੇ (Chief Minister's post) ਸੰਬੰਧੀ “500 ਕਰੋੜ ਰੁਪਏ ਦੇ ਸੂਟਕੇਸ” ਬਾਰੇ ਆਖਿਆ ਗਿਆ ਸੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ...

ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ ਮੁੱਖ ਮੰਤਰੀ ਦਿੱਲੀ

ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ ਮੁੱਖ ਮੰਤਰੀ ਦਿੱਲੀ

ਚੰਡੀਗੜ੍ਹ, 8 ਦਸੰਬਰ 2025 : ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਦਿੱਲੀ (Chief Minister Delhi) ਬਣੀ ਰੇਖਾ ਗੁਪਤਾ ਗੁਪਤਾ ਵਲੋਂ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਗੁਰੂ ਕੀ ਨਗਰੀ ਅੰਮ੍ਰਿਤਸਰ (Guru's City Amritsar) ਵਿਖੇ ਪਹੁੰਚਿਆ ਜਾ ਰਿਹਾ ਹੈ । ਮੁੱਖ ਮੰਤਰੀ ਗੁਪਤਾ ਦੇ ਇਸ ਦੌਰੇ ਨੂੰ...

328 ਸਰੂਪਾਂ ਦੇ ਮਾਮਲੇ `ਚ 16 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

328 ਸਰੂਪਾਂ ਦੇ ਮਾਮਲੇ `ਚ 16 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਅੰਮ੍ਰਿਤਸਰ, 8 ਦਸੰਬਰ 2025 : ਸਿੱਖ ਸਮਾਜ ਦੀਆਂ ਭਾਵਨਾਵਾਂ `ਤੇ ਲੱਗੇ ਡੂੰਘੇ ਜ਼ਖਮਾਂ ਨੂੰ ਭਰਨ ਅਤੇ ਲੰਮੇਂ ਸਮੇਂ ਤੋਂ ਚੱਲੀ ਆ ਰਹੀ ਇਨਸਾਫ ਦੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ `ਚ ਅਹਿਮ ਕਦਮ ਚੁੱਕਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ (328 sacred forms of Sri...

ਤਾਏ ਨੇ ਭਤੀਜੇ ਦਾ ਕੀਤਾ ਕਤਲ

ਤਾਏ ਨੇ ਭਤੀਜੇ ਦਾ ਕੀਤਾ ਕਤਲ

ਮੋਗਾ, 6 ਦਸੰਬਰ 2025 : ਪੰਜਾਬ ਦੇ ਸ਼ਹਿਰ ਮੋਗਾ (Moga) ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ (Village Machhike) ਵਿੱਚ ਜ਼ਮੀਨੀ ਵਿਵਾਦ ਨੇ ਸ਼ਨੀਵਾਰ ਸਵੇਰੇ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਖੇਤਾਂ ਵਿੱਚ ਝਗੜੇ ਦੌਰਾਨ ਚਾਚੇ ਨੇ ਆਪਣੇ ਭਤੀਜੇ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਚਾਚਾ...

ਪਟਨਾ ਦਾ ਖ਼ਤਰਨਾਕ ਇਨਾਮੀ ਕਾਤਲ ਲੁਧਿਆਣਾ ਤੋਂ ਗ੍ਰਿਫਤਾਰ

ਪਟਨਾ ਦਾ ਖ਼ਤਰਨਾਕ ਇਨਾਮੀ ਕਾਤਲ ਲੁਧਿਆਣਾ ਤੋਂ ਗ੍ਰਿਫਤਾਰ

ਲੁਧਿਆਣਾ, 6 ਦਸੰਬਰ 2025 : ਚਾਰ ਕਤਲਾਂ (Four murders) ਦੇ ਮਾਮਲਿਆਂ ਵਿਚ ਲੋੜੀਂਦਾ ਅਤੇ 25 ਹਜ਼ਾਰ ਰੁਪਏ ਦਾ ਇਨਾਮੀ ਖਤਰਨਾਕ ਅਪਰਾਧੀ ਸੁਬੋਧ ਰਾਏ (Subodh Roy) ਆਖਿਰਕਾਰ ਪੁਲਸ ਦੇ ਹੱਥੇ ਚੜ੍ਹ ਗਿਆ । ਪਟਨਾ ਪੁਲਸ ਨੇ ਵੀਰਵਾਰ ਰਾਤ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਦੇ ਰਮੇਸ਼ ਨਗਰ ਤੋਂ ਦਬੋਚ (Debauchery) ਲਿਆ । 4 ਕਤਲਾਂ...

ਅੰਮ੍ਰਿਤਪਾਲ ਮਹਿਰੋ ਤੇ ਸਾਥੀ ਨੂੰ ਬਠਿੰਡਾ ਕੋਰਟ ਨੇ ਐਲਾਨਿਆਂ ਅਪਰਾਧੀ

ਅੰਮ੍ਰਿਤਪਾਲ ਮਹਿਰੋ ਤੇ ਸਾਥੀ ਨੂੰ ਬਠਿੰਡਾ ਕੋਰਟ ਨੇ ਐਲਾਨਿਆਂ ਅਪਰਾਧੀ

ਬਠਿੰਡਾ, 6 ਦਸੰਬਰ 2025 : ਮਾਨਯੋਗ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਜੋ ਯੂ. ਏ. ਈ. ਵਿਚ ਲੁਕਿਆ ਹੋਇਆ ਹੈ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ ਅਦਾਲਤੀ ਕਾਰਵਾਈ ਤੋਂ ਭੱਜਣ ਤੋਂ ਬਾਅਦ ਅਪਰਾਧੀ ਐਲਾਨ (Criminal declaration) ਦਿੱਤਾ ਹੈ । ਅਦਾਲਤ ਵੱਲੋਂ ਇਹ ਕਾਰਵਾਈ ਸੋਸ਼ਲ ਮੀਡੀਆ ਇਨਫਲੂਐਂਸਰ...

ਪੁਲਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੱਥਕੜੀ ਸਮੇਤ ਹਵਾਲਾਤੀ ਫਰਾਰ

ਪੁਲਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੱਥਕੜੀ ਸਮੇਤ ਹਵਾਲਾਤੀ ਫਰਾਰ

ਲੁਧਿਆਣਾ, 6 ਦਸੰਬਰ 2025 : ਲੁਧਿਆਣਾ ਦੇ ਸਿਵਲ ਹਸਪਤਾਲ (Civil Hospital) ਵਿਚ ਮੈਡੀਕਲ ਕਰਵਾਉਣ ਲਈ ਲਿਜਾਇਆ ਜਾ ਰਿਹਾ ਹਵਾਲਾਤੀ ਪਿਸ਼ਾਬ ਕਰਨ ਦੇ ਬਹਾਨੇ ਪੁਲਸ ਮੁਲਾਜ਼ਮ (Police officer) ਨੂੰ ਧੱਕਾ ਦੇ ਕੇ ਫਰਾਰ (Escape) ਹੋ ਗਿਆ । ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੂੰ ਪੁਲਸ ਨੇ ਹੱਥਕੜੀ ਪਾਈ ਹੋਈ ਸੀ। ਮੁਲਜ਼ਮ...

ਰੇਲਵੇ ਟੈ੍ਕ ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਸ ਨੇ ਮੌਕੇ ਤੇ ਪਹੁੰਚ ਹਟਾਇਆ

ਰੇਲਵੇ ਟੈ੍ਕ ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਸ ਨੇ ਮੌਕੇ ਤੇ ਪਹੁੰਚ ਹਟਾਇਆ

ਜਲੰਧਰ, 5 ਦਸੰਬਰ 2025 : ਪੰਜਾਬ ਦੇ 19 ਜਿਲਿਆਂ ਦੀਆਂ 26 ਥਾਵਾਂ ਤੇ ਦੋ ਘੰਟਿਆਂ ਲਈ ਕਿਸਾਨਾਂ ਵਲੋਂ ਕੀਤੇ ਗਏ ਰੇਲਵੇ ਟੈ੍ਰਕ ਜਾਮ (Railway track jam) ਦੌਰਾਨ ਪੰਜਾਬ ਪੁਲਸ ਵਲੋਂ ਧਰਨਾਕਾਰੀ ਕਿਸਾਨਾਂ (Protesting farmers) ਨੂੰ ਰੇਲਵੇ ਟੈ੍ਰਕ ਜਾਮ ਕਰਨ ਤੋ਼ ਰੋਕਣ ਲਈ ਉਥੋਂ ਹਟਾਇਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਕੁਝ...

ਆਰਗੈਨਿਕ ਖੇਤੀ ਦੇ ਨਾਮ ’ਤੇ ਕਰੋੜਾਂ ਦੇ ਘਪਲੇ ਵਿਚ 10 ਲੋਕਾਂ ਖਿਲਾਫ ਕੇਸ ਦਰਜ

ਆਰਗੈਨਿਕ ਖੇਤੀ ਦੇ ਨਾਮ ’ਤੇ ਕਰੋੜਾਂ ਦੇ ਘਪਲੇ ਵਿਚ 10 ਲੋਕਾਂ ਖਿਲਾਫ ਕੇਸ ਦਰਜ

ਖੰਨਾ, 5 ਦਸੰਬਰ 2025 : ਆਰਗੈਨਿਕ ਖੇਤੀ (Organic farming) ਦੇ ਨਾਮ ’ਤੇ ਚੱਲ ਰਹੇ ਕਈ ਸੌ ਕਰੋੜ ਰੁਪਏ ਦੇ ਘਪਲੇ (Scams) ਦੇ ਮਾਮਲੇ ਵਿਚ ਖੰਨਾ ਪੁਲਸ ਨੇ ਇਸ ਮਾਮਲੇ ’ਚ 10 ਹੋਰਾਂ ਵਿਰੁੱਧ ਮੁਕੱਦਮਾ ਦਰਜ (Case registered against 10 others) ਕੀਤਾ ਹੈ । ਦੱਸਣਯੋਗ ਹੈ ਕਿ ਉਪਰੋਕਤ ਮਾਮਲੇ ਦੀ ਜਾਂਚ ਪਹਿਲਾਂ ਹੀ ਇੱਕ...

ਡੀ. ਜੀ. ਪੀ. ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ

ਡੀ. ਜੀ. ਪੀ. ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ

ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ (Director General of Punjab) ਗੌਰਵ ਯਾਦਵ ਨੇ ਵਿਭਾਗ ਦੇ ਅਕਸ ਦੇ ਪ੍ਰਭਾਵਿਤ ਹੋਣ ਦੇ ਚਲਦਿਆਂ ਉਨ੍ਹਾਂ ਪੁਲਸ ਕਰਮਚਾਰੀਆਂ (Police officers) ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਜੋ ਕਿ ਸੋਸ਼ਲ ਮੀਡੀਆ ਪਲੇਟਫਾਮਾਂ (Social media platforms)...