ਸੰਗਰੂਰ, 28 ਅਕਤੂਬਰ 2025 : ਸਹਾਇਕ ਕਮਿਸ਼ਨਰ (ਜ) ਲਵਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ (150th birth anniversary of Sardar Vallabhbhai Patel) ਮੌਕੇ ਸੰਗਰੂਰ ‘ਚ 31 ਅਕਤੂਬਰ ਨੂੰ ਪੈਦਲ ਮਾਰਚ ਕੱਢਿਆ ਜਾਵੇਗਾ, ਜੋ ਨੌਜਵਾਨਾਂ ਨੂੰ ਸਰਦਾਰ ਪਟੇਲ ਦੀ ਏਕਤਾ,...








