Patiala Help Club Logo
ਸਿਹਤ ਮੰਤਰੀ ਪੰਜਾਬ ਨੂੰ ਯੋਨ ਸੋਸ਼ਣ ਮਾਮਲੇ ਵਿਚ ਅਦਾਲਤ ਨੇ ਘੱਲਿਆ ਨੋਟਿਸ

ਸਿਹਤ ਮੰਤਰੀ ਪੰਜਾਬ ਨੂੰ ਯੋਨ ਸੋਸ਼ਣ ਮਾਮਲੇ ਵਿਚ ਅਦਾਲਤ ਨੇ ਘੱਲਿਆ ਨੋਟਿਸ

ਪਟਿਆਲਾ, 1 ਅਕਤੂਬਰ 2025 : ਪੰਜਾਬ ਦੀ ਰਾਜਨੀਤੀ ਵਿਚ ਅੱਜ ਇਕ ਵੱਡਾ ਭੂਚਾਲ ਉਦੋਂ ਆਇਆ ਜਦੋਂ ਆਮ ਆਦਮੀ ਪਾਰਟੀ (Aam Aadmi Party)  ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ (Cabinet Minister Punjab Dr. Balbir Singh)  ਵਿਰੁੱਧ ਯੋਨ ਸੋਸ਼ਣ ਦੇ ਮਾਮਲੇ ਵਿਚ...

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 30 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ । ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼...

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ : ਮੀਤ ਹੇਅਰ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ : ਮੀਤ ਹੇਅਰ

ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ 2025 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ । ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ...

ਸਿਹਤ ਮੰਤਰੀ ਪੰਜਾਬ ਨੂੰ ਯੋਨ ਸੋਸ਼ਣ ਮਾਮਲੇ ਵਿਚ ਅਦਾਲਤ ਨੇ ਘੱਲਿਆ ਨੋਟਿਸ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਾਭਾ ‘ਚ ਡੇਂਗੂ ਕੇਸਾਂ ਦਾ ਜਾਇਜ਼ਾ

ਨਾਭਾ, 29 ਸਤੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਸਬ-ਡਵੀਜ਼ਨ ਹਸਪਤਾਲ, ਨਾਭਾ ਦਾ ਦੌਰਾ ਕਰਕੇ ਏਰੀਏ ‘ਚ ਡੇਂਗੂ ਕੇਸਾਂ (Dengue cases) ਦੀ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਡੇਂਗੂ ਵਾਰਡ ਦਾ ਨਿਰੀਖਣ...

ਸੜਕੀ ਹਾਦਸੇ ਦੇ ਸਿ਼ਕਾਰ ਰਾਜਵੀਰ ਜਵੰਦਾ ਦਾ ਇਲਾਜ ਜਾਰੀ

ਸੜਕੀ ਹਾਦਸੇ ਦੇ ਸਿ਼ਕਾਰ ਰਾਜਵੀਰ ਜਵੰਦਾ ਦਾ ਇਲਾਜ ਜਾਰੀ

ਚੰਡੀਗੜ੍ਹ, 28 ਸਤੰਬਰ 2025 : ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਸੜਕੀ ਹਾਦਸੇ ਦਾ ਸਿ਼ਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi singer Rajveer Jawanda)  ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ । ਸੜਕੀ ਹਾਦਸੇ ਵਿਚ ਲੱਗੀਆਂ ਜਵੰਦਾ ਦੇ ਗੰਭੀਰ ਸੱਟਾਂ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ...

ਮੁੱਖ ਸੈਨੇਟਰੀ ਇੰਸਪੈਕਟਰ ਤੇ ਮੈਡੀਕਲ ਅਫ਼ਸਰ ਆਫ ਹੈਲਥ ਹੋਏ ਮੁਅੱਤਲ

ਮੁੱਖ ਸੈਨੇਟਰੀ ਇੰਸਪੈਕਟਰ ਤੇ ਮੈਡੀਕਲ ਅਫ਼ਸਰ ਆਫ ਹੈਲਥ ਹੋਏ ਮੁਅੱਤਲ

ਚੰਡੀਗੜ੍ਹ, 27 ਸਤੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਵੱਛ ਭਾਰਤ ਮੁਹਿੰਮ (Swachh Bharat Mission in Chandigarh) ਤਹਿਤ ਲਾਪ੍ਰਵਾਹੀ ਵਰਤੇ ਜਾਣ ਦੇ ਚਲਦਿਆਂ ਨਗਰ ਨਿਗਮ ਦੇ ਦੋ ਅਧਿਾਰੀਆਂ (Two officers of the Municipal Corporation)  ਮੁੱਖ ਸੈਨੇਟਰੀ ਇੰਸਪੈਕਟਰ ਕੁਲਵੀਰ ਅਤੇ ਮੈਡੀਕਲ ਅਫ਼ਸਰ ਆਫ ਹੈਲਥ...

ਵਿਜੀਲੈਂਸ ਨੇ ਜ਼ਬਤ ਕੀਤੀਆਂ ਗੈਰ-ਕਾਨੂੰਨੀ ਜਾਇਦਾਦਾਂ

ਵਿਜੀਲੈਂਸ ਨੇ ਜ਼ਬਤ ਕੀਤੀਆਂ ਗੈਰ-ਕਾਨੂੰਨੀ ਜਾਇਦਾਦਾਂ

ਚੰਡੀਗੜ੍ਹ, 26 ਸਤੰਬਰ 2025 : ਪੰਜਾਬ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜੰਗੀ ਪੱਧਰ ਤੇ ਲੜਾਈ ਲੜ ਰਹੇ ਵਿਜੀਲੈਂਸ ਵਿਭਾਗ ਨੇ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ (Former Deputy Director of Punjab Food and Civil Supplies Department Rakesh Kumar...

ਯਾਤਰੂਆ ਲਈ ਵਿਸ਼ੇਸ਼ ਟਰੇਨਾਂ ਚਲਾਉਣ ਨਾਲ ਮਿਲੇਗੀ ਵੱਡੀ ਸਹੂਲਤ : ਪ੍ਰੋ. ਬਡੂੰਗਰ 

ਯਾਤਰੂਆ ਲਈ ਵਿਸ਼ੇਸ਼ ਟਰੇਨਾਂ ਚਲਾਉਣ ਨਾਲ ਮਿਲੇਗੀ ਵੱਡੀ ਸਹੂਲਤ : ਪ੍ਰੋ. ਬਡੂੰਗਰ 

ਪਟਿਆਲਾ, 26 ਸਤੰਬਰ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਹਨਾਂ ਵੱਲੋਂ ਪੱਤਰ ਲਿਖ ਕੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਮੰਗ (Demand for...

ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ : ਰਾਜ ਲਾਲੀ ਗਿੱਲ

ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਵੱਧ : ਰਾਜ ਲਾਲੀ ਗਿੱਲ

ਸੰਗਰੂਰ, 25 ਸਤੰਬਰ 2025 : ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women's Commission) ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ । ਇਸ ਖੁੱਲ੍ਹੇ ਦਰਬਾਰ ਵਿੱਚ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਨਾਲ ਸੰਬੰਧਿਤ ਕਮਿਸ਼ਨ ਕੋਲ...

ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਹਾਈਕੋਰਟ ਨੇ ਲਗਾਇਆ ਪੰਜਾਬ ਪੁਲਸ ਦੀ ਲਾਪ੍ਰਵਾਹੀ `ਤੇ 1 ਲੱਖ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 23 ਸਤੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਪੁਲਸ ਦੀ ਗੰਭੀਰ ਲਾਪ੍ਰਵਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਸਰਕਾਰ `ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ । ਆਖਰ ਕਿਊਂ ਕੀਤਾ ਹਾਈਕੋਰਟ ਨੇ ਅਜਿਹਾ ਹਾਈਕੋਰਟ ਨੇ ਜਿਸ...