Patiala Help Club Logo
ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ (Flood situation) ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ...

ਬੀ. ਡੀ. ਪੀ. ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬੀ. ਡੀ. ਪੀ. ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 31 ਅਗਸਤ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ...

ਰਾਕੇਸ਼ ਗੱਗੀ ਕਤਲ ਕੇਸ ਵਿਚ ਖਰੜ ਤੋਂ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ

ਰਾਕੇਸ਼ ਗੱਗੀ ਕਤਲ ਕੇਸ ਵਿਚ ਖਰੜ ਤੋਂ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ

ਚੰਡੀਗੜ੍ਹ, 29 ਅਗਸਤ 2025 : ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ (Main shooters) ਵਿੱਚੋਂ ਇੱਕ ਨੂੰ ਗ੍ਰਿਫ਼ਤਾਰ...

ਸੜਕੀ ਹਾਦਸੇ ਵਿਚ ਤਿੰਨ ਵਿਚੋਂ ਦੋ ਦੀ ਮੌਤ ਇੱਕ ਗੰਭੀਰ ਜ਼ਖ਼ਮੀ

ਸੜਕੀ ਹਾਦਸੇ ਵਿਚ ਤਿੰਨ ਵਿਚੋਂ ਦੋ ਦੀ ਮੌਤ ਇੱਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 26 ਅਗਸਤ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬੀਤੀ ਦੇਰ ਰਾਤ ਇਕ ਕਾਰ ਸਵਾਰ (Car rider) ਨੇ ਮੋਟਰਸਾਈਕਲ ਤੇ ਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਕੇ ਮੌਤ ਦੇ ਘਾਟ (Death row) ਉਤਾਰ ਦਿੱਤਾ ਜਦੋਂ ਕਿ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ । ਚੰਡੀਗੜ੍ਹ ਦੇ ਕਿਹੜੇ ਸੈਕਟਰ ਵਿਚ ਵਾਪਰੀ ਘਟਨਾਂ ਬੀਤੀ ਦੇਰ ਰਾਤ...

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ : ਹਰਪਾਲ ਸਿੰਘ ਚੀਮਾ

ਪਟਿਆਲਾ, 25 ਅਗਸਤ 2025 : ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ (Punjab Finance and Planning, Taxation and Excise Minister) ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ...

ਬਾਜਵਾ ਡਿਵੈਲਪਰ ਦੇ ਮਾਲਕ ਜਰਨੈਲ ਬਾਜਵਾ ਨੂੰ ਹੋਈ ਸਜ਼ਾ

ਬਾਜਵਾ ਡਿਵੈਲਪਰ ਦੇ ਮਾਲਕ ਜਰਨੈਲ ਬਾਜਵਾ ਨੂੰ ਹੋਈ ਸਜ਼ਾ

ਚੰਡੀਗੜ੍ਹ, 24 ਅਗਸਤ 2025 : ਮਾਨਯੋਗ ਅਦਾਲਤ ਨੇ ਬਾਜਵਾ ਡਿਵੈਲਪਰਜ (Bajwa Developers) ਦੇ ਮਾਲਕ ਜਰਨੈਲ ਬਾਜਵਾ ਨੂੰ 3 ਸਾਲ ਦੀ ਸਜ਼ਾ (3 years sentence) ਸੁਣਾਈ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਇਸ ਖਾਸ ਮਾਮਲੇ ਵਿੱਚ ਜ਼ਮਾਨਤ ਵੀ ਮਿਲ ਗਈ ਹੈ । ਦੱਸਣਯੋਗ ਹੈ ਕਿ ਉਕਤ ਸਜ਼ਾ ਮਾਨਯੋਗ ਅਦਾਲਤ ਨੇ ਜ਼ਮੀਨ ਨਾਲ ਸਬੰਧਤ ਇੱਕ...

ਰਾਕੇਸ਼ ਗੱਗੀ ਕਤਲ ਕੇਸ ਵਿਚ ਖਰੜ ਤੋਂ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ

ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਐਸ. ਬੀ. ਐਸ. ਨਗਰ, 24 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ. ਬੀ. ਐਸ. ਨਗਰ...

ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ. ਡੀ. ਸੀ (ਜ) ਵਜੋਂ ਅਹੁਦਾ ਸੰਭਾਲਿਆ

ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ. ਡੀ. ਸੀ (ਜ) ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 23 ਅਗਸਤ 2025 : 2014 ਬੈਚ ਦੇ ਸੀਨੀਅਰ ਪੀ. ਸੀ. ਐਸ. ਅਧਿਕਾਰੀ (Senior PCS Officer of 2014 Batch) ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸੰਭਾਲ (Taking office) ਲਿਆ ਹੈ । ਆਪਣਾ ਅਹੁਦਾ ਸੰਭਾਲਣ ਮੌਕੇ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਹਾਈਕੋਰਟ ਨੇ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼

ਹਾਈਕੋਰਟ ਨੇ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਅਗਸਤ 2025 : ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਰਮੇਸ਼ ਕੁਮਾਰੀ ਦੀ ਡਵੀਜਨ ਬੈਂਚ ਨੇ ਇਕ ਪਬਲਿਕ ਲਿਟੀਗੇਸ਼ਨ (Public Litigation) ਤੇ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਦੱਸਣ ਕਿ...

ਪੰਜਾਬ ਪੁਲਸ ਨੇ ਸੁਨੀਲ ਜਾਖੜ ਸਮੇਤ ਭਾਜਪਾਈਆਂ ਨੂੰ ਲਿਆ ਹਿਰਾਸਤ ਵਿਚ

ਪੰਜਾਬ ਪੁਲਸ ਨੇ ਸੁਨੀਲ ਜਾਖੜ ਸਮੇਤ ਭਾਜਪਾਈਆਂ ਨੂੰ ਲਿਆ ਹਿਰਾਸਤ ਵਿਚ

ਅਬੋਹਰ, 22 ਅਗਸਤ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅਬੋਹਰ (Abohar) ਦੇ ਕਾਲਾ ਟਿੱਬਾ ਰੋਡ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਲਗਾਏ ਗਏ ਸਹਾਇਤਾ ਕੈਂਪ ਵਿਚ ਸ਼ਾਮਲ ਹੋਣ ਜਾ ਰਹੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਤੇ ਹੋਰ ਕਈ ਭਾਜਪਾਈਆਂ ਨੂੰ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ । ਪੁਲਸ...