Patiala Help Club Logo
ਪੁਲਸ ਨੇ ਕੀਤਾ ਆਨ ਲਾਈਨ ਗੇਮਿੰਗ ਠੱਗੀ ਗਿਰੋਹ ਦਾ ਪਰਦਾਫਾਸ਼

ਪੁਲਸ ਨੇ ਕੀਤਾ ਆਨ ਲਾਈਨ ਗੇਮਿੰਗ ਠੱਗੀ ਗਿਰੋਹ ਦਾ ਪਰਦਾਫਾਸ਼

ਐੱਸ. ਏ. ਐੱਸ. ਨਗਰ, 18 ਜੁਲਾਈ 2025 : ਐਸ. ਐਸ.ਪੀ. ਹਰਮਨਦੀਪ ਹਾਂਸ (S. S.P. Harmandeep Hans) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਡੀ. ਆਈ. ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਡੀ....

ਮੁੱਖ ਮੰਤਰੀ ਮਾਨ ਨੇ ਕੀਤੀ ਕੇਂਦਰੀ ਮੰਤਰੀ ਜੋਸ਼ੀ ਨਾਲ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਕੀਤੀ ਕੇਂਦਰੀ ਮੰਤਰੀ ਜੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 17 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਿਸਾਨਾਂ ਦੇ ਮਸਲਿਆਂ (Farmers' issues) ਨੂੰ ਲੈ ਕੇ ਮੁਲਾਕਾਤ ਕੀਤੀ । ਮੀਟਿੰਗ ਵਿੱਚ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ `ਤੇ ਚਰਚਾ ਹੋਈ, ਜਿਨ੍ਹਾਂ ਵਿੱਚ...

ਪੁਲਸ ਨੇ ਕੀਤਾ ਆਨ ਲਾਈਨ ਗੇਮਿੰਗ ਠੱਗੀ ਗਿਰੋਹ ਦਾ ਪਰਦਾਫਾਸ਼

ਮਨੀ ਲਾਂਡਰਿੰਗ ਦਾ ਡਰ ਵਿਖਾ ਕੇ 89 ਸਾਲਾ ਔਰਤ ਨਾਲ ਸਾਈਬਰ ਠੱਗੀ

ਚੰਡੀਗੜ੍ਹ, 17 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਇਕ 89 ਸਾਲਾ ਬਜ਼ੁਰਗ ਮਹਿਲਾ ਨੂੰ ਮਨੀ ਲਾਂਡਰਿੰਗ ਦਾ ਡਰਾ ਦਿਖਾ ਕੇ 77. 42 ਲੱਖ ਰੁਪਏ ਦੀ ਠੱਗੀ (77. Fraud of Rs. 42 lakh) ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਸਾਈਬਰ ਠੱਗਾਂ ਵਲੋਂ ਉਕਤ ਕਾਰਜ ਨੂੰ ਸੰਸਾਰ ਭਰ ਵਿਚ...

ਬੋਲੀ ਵਾਲੀਆਂ ਕਮੇਟੀਆਂ ਦੇ ਨਾਂ `ਤੇ ਕਰੋੜਾਂ ਦੀ ਠੱਗੀ ਮਾਮਲੇ ਦੀ ਈ. ਡੀ. ਕੀਤੀ ਜਾਂਚ ਸ਼ੁਰੂ

ਬੋਲੀ ਵਾਲੀਆਂ ਕਮੇਟੀਆਂ ਦੇ ਨਾਂ `ਤੇ ਕਰੋੜਾਂ ਦੀ ਠੱਗੀ ਮਾਮਲੇ ਦੀ ਈ. ਡੀ. ਕੀਤੀ ਜਾਂਚ ਸ਼ੁਰੂ

ਮੋਹਾਲੀ, 16 ਜੁਲਾਈ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Central Investigation Agency Enforcement Directorate) (ਈ. ਡੀ.) ਨੇ ਬੋਲੀ ਵਾਲੀਆਂ ਕਮੇਟੀਆਂ ਦੇ ਨਾਮ `ਤੇ ਟ੍ਰਾਈਸਿਟੀ ਦੇ 50 ਤੋਂ ਵੱਧ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਨਾਲ 5 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ...

ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 16 ਜੁਲਾਈ 2025 : ਪੰਜਾਬ ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ (MLA Raman Arora) ਦੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭ੍ਰਿਸ਼ਟਾਚਾਰ ਮਾਮਲੇ (Corruption cases) ਵਿਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਰਾਜਨ ਅਰੋੜਾ ਵਲੋਂ ਕੋਰਟ ਵਿਚ ਦਾਖਲ ਕੀਤੀ...

ਸੀ. ਬੀ. ਆਈ. ਕਰੇਗੀ ਹੁਣ ਭਾਰਤੀ ਫੌਜ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ

ਸੀ. ਬੀ. ਆਈ. ਕਰੇਗੀ ਹੁਣ ਭਾਰਤੀ ਫੌਜ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ

ਚੰਡੀਗੜ੍ਹ, 16 ਜੁਲਾਈ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ-ਸੰਗਰੂਰ ਰੋਡ ਤੇ ਬਣੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਾਹਰ ਬਣੇ ਇਕ ਢਾਬੇ ਤੇ ਪੁਲਸ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ (Army Colonel Bath) ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ...

ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ

ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ

ਮੋਹਾਲੀ, 14 ਜੁਲਾਈ 2025 : ਪੰਜਾਬ ਦੇ ਜਿਲਾ ਮੋਹਾਲੀ (Mohali) ਅਧੀਨ ਪੈਂਦੇ ਸੋਹਾਣਾ ਥਾਣੇ ਦੀ ਪੁਲਸ ਨੇ ਉਨ੍ਹਾਂ ਸਮੁੱਚੇ ਵਿਅਕਤੀਆਂ ਨੂੰ ਹਰਿਆਣਾ ਨੇੜੇ ਜਾ ਕੇ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਵਲੋਂ ਨਿਹੰਗ ਬਾਣੇ ਵਿਚ ਆ ਕੇ ਲੁੱਟ ਖੋਹ (Robbery) ਦੀ ਨੀਤ ਨਾਲ ਕਾਰ ਖੋਹ ਕੇ ਇਕ ਲੜਕੇ ਸਮੇਤ ਫਰਾਰ ਹੋ ਗਏ ਸਨ । ਕੀ ਹੈ ਸਮੁੱਚਾ...

ਚਰਚ ਵਿਚ ਲੱਗੇ ਵਾਈ ਫ਼ਾਈ ਦੇ ਟਾਵਰ ਦੇ ਡਿੱਗਣ ਕਾਰਨ ਨੌਜਵਾਨ ਦੀ ਮੌ. ਤ

ਚਰਚ ਵਿਚ ਲੱਗੇ ਵਾਈ ਫ਼ਾਈ ਦੇ ਟਾਵਰ ਦੇ ਡਿੱਗਣ ਕਾਰਨ ਨੌਜਵਾਨ ਦੀ ਮੌ. ਤ

ਪਟਿਆਲਾ, 14 ਜੁਲਾਈ 2025 : ਸ਼ਾਹੀ ਸ਼ਹਿਰ ਪਟਿਆਲਾ ਵਿਚ ਪੈਂਦੇ ਪਿੰਡ ਸਿੱਧੂਵਾਲ (Village Sidhuwal) ਦੇ ਇਕ ਚਰਚ ਵਿਚ ਲੱਗੇ ਵਾਈ-ਫਾਈ ਟਾਵਰ ਦੇ ਹਨੇਰੀ ਝੱਖੜ ਦੇ ਚੱਲਣ ਕਾਰਨ ਡਿੱਗਣ ਕਰਕੇ ਇਕ ਨੌਜਵਾਨ ਦੀ ਮੌ. ਤ (Death of a young man) ਹੋ ਗਈ ਹੈ। ਕੀ ਦੱਸਿਆ ਥਾਣਾ ਬਖਸ਼ੀਵਾਲ ਦੇ ਮੁਖੀ ਨੇ ਉਕਤ ਘਟਨਾ ਸਬੰਧੀ ਜਾਣਕਾਰੀ...

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਪਟਿਆਲਾ, 14 ਜੁਲਾਈ 2025 : ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਵਿਖੇ ਦਾਖਲ ਵਿਅਕਤੀਆਂ ਨੂੰ ਮੀਥੇਨੌਲ ਦੀ ਦੁਰਵਰਤੋਂ ਨਾਲ ਸ਼ਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ (Aware) ਕੀਤਾ ਗਿਆ । ਗ਼ੈਰ-ਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦੀ ਹੈ ਸਾਕੇਤ ਦੇ ਪ੍ਰੋਜੈਕਟ ਡਾਇਰੈਕਟਰ...

ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

ਪਟਿਆਲਾ, 14 ਜੁਲਾਈ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ. ਡੀ. ਸੀ. (Additional District Magistrate-cum-A. D. C.) ਨਵਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ...