Patiala Help Club Logo
ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਪਰਵਿੰਦਰ ਸਿੰਘ ਝੋਟਾ ਨੂੰ ਦਿੱਤਾ ਜੱਥੇਦਾਰ ਗੜ੍ਹਗੱਜ ਨੇ ਦਿੱਤਾ ਸ਼ਹੀਦ ਕਰਾਰ

ਬਠਿੰਡਾ, 16 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਜੱਥੇਦਾਰ ਕੁਲਦੀਪ ਸਿੰਘ ਗੜ੍ਹਗੱਜ (Jathedar Kuldeep Singh Garhgaj) ਵਲੋਂ ਸ਼ਹੀਦ ਕਰਾਰ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਜੱਥੇਦਾਰ ਗੜ੍ਹਗੱਜ ਨੇ ਮਾਨਸਾ ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟਾ...

ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ. ਰਾਜਬੀਰ ਘੁੰਮਣ ਪਹੁੰਚੇ ਸੀ. ਬੀ. ਆਈ. ਦਫ਼ਤਰ

ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ. ਰਾਜਬੀਰ ਘੁੰਮਣ ਪਹੁੰਚੇ ਸੀ. ਬੀ. ਆਈ. ਦਫ਼ਤਰ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਵਲੋਂ ਅੱਜ ਜਾਂਚ ਵਿਚ ਸ਼ਾਮਲ ਹੋਣ ਲਈ ਸੀ. ਬੀ. ਆਈ. ਦਫ਼ਤਰ (CBI Office) ਵਿਖੇ ਪਹੁੰਚਿਆ ਗਿਆ ਹੈ । ਏਜੰੰਸੀ ਨੇ ਭੇਜਿਆ ਸੀ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਰਾਜਬੀਰ...

ਅਨੁਸੂਚਿਤ ਜਾਤੀਆਂ ਕਲਿਆਣ ਲਈ ਕੀਤਾ ਕਰੋੜਾਂ ਦਾ ਪ੍ਰਬੰਧ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਕਲਿਆਣ ਲਈ ਕੀਤਾ ਕਰੋੜਾਂ ਦਾ ਪ੍ਰਬੰਧ : ਡਾ. ਬਲਜੀਤ ਕੌਰ

ਚੰਡੀਗੜ, 16 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਲਿਆਣ ਲਈ ਕਰੋੜਾਂ ਦਾ ਪ੍ਰਬੰਧ ਕੀਤਾ ਗਿਆ ਹੈ । ਕਿੰਨੇ ਕਰੋੜ ਦਾ ਕੀਤਾ ਗਿਆ ਹੈ ਪ੍ਰਬੰਧ ਪੰਜਾਬ ਭਵਨ ਵਿਖੇ ਸਮਾਜਿਕ` ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr....

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਜੀਵ ਅਰੋੜਾ ਨੂੰ ਲੈ ਕੇ ਸੁਣਾਇਆ ਵੱਡਾ ਫ਼ੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਜੀਵ ਅਰੋੜਾ ਨੂੰ ਲੈ ਕੇ ਸੁਣਾਇਆ ਵੱਡਾ ਫ਼ੈਸਲਾ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਸਬੰਧੀ ਇਕ ਅਹਿਮ ਤੇ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ । ਕੀ ਫ਼ੈਸਲਾ ਸੁਣਾਇਆ ਗਿਆ ਹੈ ਹਾਈਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ...

ਮੋਗਾ ਵਿਖੇ ਦੰਗਾ ਕਰਨ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਪੈਰੋਕਾਰ ਹੋਏ ਬਰੀ

ਮੋਗਾ ਵਿਖੇ ਦੰਗਾ ਕਰਨ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਪੈਰੋਕਾਰ ਹੋਏ ਬਰੀ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੀ ਅਦਾਲਤ ਵਲੋਂ ਪੰਜਾਬ ਦੇ ਮੋਗਾ ਵਿਖੇ ਦੰਗਾ ਕਰਨ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਪੈਰੋਕਾਰਾਂ (Followers of Dera Sirsa) ਨੂੰ ਬਰੀ ਕੀਤਾ ਗਿਆ ਹੈ । ਕਦੋਂ ਅਤੇ ਕੀ ਕੀ ਕੀਤਾ ਗਿਆ ਸੀ ਦੰਗੇ ਵਿਚ ਮਿਲੀ ਜਾਣਾਰੀ ਅਨੁਸਾਰ ਚੰਡੀਗੜ੍ਹ ਦੀ ਇਕ ਅਦਾਲਤ...

ਰਾਮਪੁਰਾਫੂੂਲ ਸਟੇਸ਼ਨ ‘ਤੇ ਮਾਲ ਗੱਡੀ ਦੇ ਤਿੰਨ ਡੱਬੇ ਪੱਟੜੀ ਤੋਂ ਉਤਰੇ

ਰਾਮਪੁਰਾਫੂੂਲ ਸਟੇਸ਼ਨ ‘ਤੇ ਮਾਲ ਗੱਡੀ ਦੇ ਤਿੰਨ ਡੱਬੇ ਪੱਟੜੀ ਤੋਂ ਉਤਰੇ

ਬਠਿੰਡਾ, 16 ਅਕਤੂੂਬਰ 2026 : ਪੰਜਾਬ ਦੇ ਜਿਲਾ ਬਠਿੰਡਾ ਦੇ ਰਾਮਪੁਰਾਫੂਲ ਸਟੇਸ਼ਨ (Rampura Phul Station) 'ਤੇ ਅੱਜ ਮਾਲ ਗੱਡੀ ਦੇ ਤਿੰਨ ਡੱਬਿਆਂ ਦੇ ਪੱਟੜੀ ਤੋਂ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਡੱਬਿਆਂ ਦੇ ਪੱਟੜੀ ਤੋਂ ਉਤਰਨ ਦਾ ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ ਫੂਲ ਰੇਲਵੇ ਸਟੇਸ਼ਨ (Railway...

ਹਾਈਕੋਰਟ ਨੇ ਮੁੱਖ ਮੰਤਰੀ ਦੇ ਫ੍ਰਾਂਸ ਦੌਰੇ ਮਾਮਲੇ ਸਬੰਧੀ ਲਿਆ ਅਹਿਮ ਫ਼ੈਸਲਾ

ਹਾਈਕੋਰਟ ਨੇ ਮੁੱਖ ਮੰਤਰੀ ਦੇ ਫ੍ਰਾਂਸ ਦੌਰੇ ਮਾਮਲੇ ਸਬੰਧੀ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 16 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਮੁੱਖ ਮੰਤਰੀ ਪੰਜਾਬ ਦੇ ਫ੍ਰਾਂਸ ਦੇ ਦੌਰੇ ਸਬੰਧੀ ਅਹਿਮ ਫ਼ੈਸਲਾ ਲਿਆ ਗਿਆ ਹੈ । ਕੀ ਫ਼ੈਸਲਾ ਲਿਆ ਗਿਆ ਹੈ ਹਾਈਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ...

ਪੰਜਾਬ `ਚ ਬਿਜਲੀ-ਕੋਲੇ ਦੀ ਘਾਟ ਨਹੀਂ ਆਉਣ ਦਿਆਂਗੇ : ਮਾਨ

ਪੰਜਾਬ `ਚ ਬਿਜਲੀ-ਕੋਲੇ ਦੀ ਘਾਟ ਨਹੀਂ ਆਉਣ ਦਿਆਂਗੇ : ਮਾਨ

ਚੰਡੀਗੜ੍ਹ, 16 ਅਕਤੂਬਰ 2026 : ਮੁੱਖ ਮੰਤਰੀ (Chief Minister)ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਸੂਬੇ ਦੇ ਅੰਦਰ ਬਿਜਲੀ-ਕੋਲੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਦੇਸ਼ ਦੇ ਅੰਨ ਭੰਡਾਰ ਵਿਚ ਪਾਵੇਗਾ ਇਸ ਸਾਲ ਕਿੰਨੀ ਯੋਗਦਾਨ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant...

ਨਸ਼ੇ ਦਾ ਵਿਰੋਧ ਕਰਨ ‘ਤੇ ਤੇਜਧਾਰ ਹਥਿਆਰਾਂ ਨਾਲ ਤਿੰਨ ਵਿਅਕਤੀਆਂ ‘ਤੇ ਹਮਲਾ

ਨਸ਼ੇ ਦਾ ਵਿਰੋਧ ਕਰਨ ‘ਤੇ ਤੇਜਧਾਰ ਹਥਿਆਰਾਂ ਨਾਲ ਤਿੰਨ ਵਿਅਕਤੀਆਂ ‘ਤੇ ਹਮਲਾ

ਬਟਾਲਾ, 16 ਅਕਤੂਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਵਿਖੇ ਨਸ਼ੇ ਦਾ ਵਿਰੋਧ ਕਰਨ 'ਤੇ ਤਿੰਨ ਵਿਅਕਤੀਆਂ 'ਤੇ ਤੇਜਧਾਾਰ ਹਥਿਆਰਾਂ (Sharp-edged weapons) ਨਾਲ ਹਮਲਾ ਕੀਤਾ ਹੈ । ਕੌਣ ਕੌਣ ਹਨ ਤਿੰਨੇ ਜਣੇ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਗੋਬਿੰਦਪੁਰ ਦੇ ਅਧਿਕਾਰ...

ਅੰਮ੍ਰਿਤਸਰ ਹਵਾਈ ਅੱਡੇ `ਤੇ ਕਈ ਵਿਅਕਤੀਆਂ ਦੀ ਟਿਕਟਾਂ ਨਿਕਲੀ ਜਾਅਲੀ

ਅੰਮ੍ਰਿਤਸਰ ਹਵਾਈ ਅੱਡੇ `ਤੇ ਕਈ ਵਿਅਕਤੀਆਂ ਦੀ ਟਿਕਟਾਂ ਨਿਕਲੀ ਜਾਅਲੀ

ਅੰਮ੍ਰਿਤਸਰ, 16 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਕਈ ਵਿਅਕਤੀਆਂ ਕੋਲੋਂ ਜਾਅਲੀ ਟਿਕਟਾਂ (Fake tickets) ਪਾਈਆਂ ਗਈਆਂ ਹਨ । ਕਿੰਨੇ ਵਿਅਕਤੀਆਂ ਦੀ ਟਿਕਟਾਂ ਪਾਈਆਂ ਗਈਆਂ ਹਨ ਜਾਅਲੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਰਾਮਦਾਸ ਜੀ...