ਅੰਮ੍ਰਿਤਸਰ, 16 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਵਲੋਂ ਗੈੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਤਸਕਰਾਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ...









