ਲੁਧਿਆਣਾ, 3 ਨਵੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਫੋਕਲ ਪੁਆਇੰਟ ਫੇਜ-5 ਵਿਖੇ ਇਕ ਮਹਿਲਾ ਦੀ ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਫੇਸ-5 ਸਥਿਤ ਇਕ ਹੌਜ਼ਰੀ ਫੈਕਟਰੀ ਵਿਚ ਕੰਮ ਦੌਰਾਨ ਮਸ਼ੀਨ ਵਿਚ...









