ਚੰਡੀਗੜ੍ਹ, 9 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ ਤੇ ਅਹਿਮ ਸੁਣਵਾਈ ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਜੋ ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ....









