Patiala Help Club Logo
ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) `ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਬਟਾਲਾ ਅਧੀਨ ਆਉਂਦੇ ਪਿੰਡ ਪੱਡੇ ਵਿਚ ਜੋ ਕਾਰ ਸਵਾਰ...

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਕਸਬਾ ਮੱਖੂ ਅਧੀਨ ਆਉਂਦੇ ਜਿਸ ਪਿੰਡ ਪੱਧਰੀ (Village padhri) ਵਿਖੇ...

ਪੰਜਾਬ ਸਰਕਾਰ ਦੇ ਕੰਮ ਦੇ ਆਧਾਰ `ਤੇ ਮੰਗਾਂਗੇ ਵੋਟਾਂ : ਭਗਵੰਤ ਮਾਨ

ਪੰਜਾਬ ਸਰਕਾਰ ਦੇ ਕੰਮ ਦੇ ਆਧਾਰ `ਤੇ ਮੰਗਾਂਗੇ ਵੋਟਾਂ : ਭਗਵੰਤ ਮਾਨ

ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ । ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਹੁੰਚਾਇਆ ਜਾਵੇਗਾ ਲੋਕਾਂ ਦੇ ਘਰ `ਮਾਨ ਦਾ ਮੁਨਾਫ਼ਾ` ਨੂੰ ਮੁਹਿੰਮ ਦਾ ਕੇਂਦਰ...

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

ਜਲੰਧਰ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਪਿੰਡ ਅਠੌਲਾ ਕੋਲ ਟਰੱਕ-ਮੋਟਰਸਾਈਕਲ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਲੰਧਰ ਰੋਡ `ਤੇ ਪਿੰਡ ਅਠੌਲਾ (Village...

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ

ਅੰਮ੍ਰਿਤਸਰ, 21 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਸੈਦਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਕਈ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਪਿੰਡ ਸੈਦਪੁਰ ਖੁਰਦ (Village Saidpur Khurd) ਵਿਖੇ ਕੁੱਝ...

ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਪੰਜਾਬ ਭਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਪੰਜਾਬ ਭਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ ਸਮੁੱਚੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਆਯੋਜਿਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh...

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸ਼ੁਰੂਆਤ

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸ਼ੁਰੂਆਤ

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਵਿਚ ਲੋਕਾਂ ਦੀ ਭਲਾਈ ਲਈ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ । ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕਿਸ ਨੇ ਕੀਤੀ ਸ਼ੁਰੂਆਤ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ...

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇੰਡੋਰ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੈਂਫਲੈਟ ਜਾਰੀ (Pamphlet released) ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਕੀ ਆਖਿਆ ਪੈਂਫਟਲੈਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief...

ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਸਾਬਕਾ ਕੇਂਦਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ 'ਤੇ ਆਂਡੇ ਤੇ ਟਮਾਟਰ (Eggs and tomatoes) ਸੁੱਟੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਕਾਰਨ ਰਿਹਾ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਾਬਕਾ ਕੇਂਦਰੀ ਮੰਤਰੀ...

ਅਮਰੀਕੀ ਅਦਾਲਤ ਨੇ ਪੰਜਾਬੀ ਮੂਲ ਦੇ ਦੋ ਵਿਅਕਤੀਆਂ ਨੂੰ ਸੁਣਾਈਆਂ ਸਜਾਵਾਂ

ਅਮਰੀਕੀ ਅਦਾਲਤ ਨੇ ਪੰਜਾਬੀ ਮੂਲ ਦੇ ਦੋ ਵਿਅਕਤੀਆਂ ਨੂੰ ਸੁਣਾਈਆਂ ਸਜਾਵਾਂ

ਅਮਰੀਕਾ, 19 ਸਤੰਬਰ 2026 : ਅਮਰੀਕਾ (America) ਦੇ ਓਨਟਾਰੀਓ ਵਿਖੇ ਅਦਾਲਤ ਵਲੋਂ ਦੋ ਪੰਜਾਬੀ ਮੂਲ ਦੇ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿਚ ਸਜਾਵਾਂ (Punishments) ਸੁਣਾਈਆਂ ਗਈਆਂ ਹਨ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਖੇ ਅਦਾਲਤ (Court) ਵਲੋਂ ਜੋ ਦੋ ਪੰਜਾਬੀ ਮੂਲ ਦੇ ਵਿਅਕਤੀਆਂ...