ਅੰਮ੍ਰਿਤਸਰ, 16 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਚਾਰ ਨੌਜਵਾਨਾਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ...









