ਚੰਡੀਗੜ੍ਹ, 17 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦੇ ਸਖ਼ਤ ਹੁਕਮਾਂ ਤੇ ਡੀ. ਜੀ. ਪੀ. ਪੰਜਾਬ ਵਲੋਂ ਨਵੇਂ ਹੁਕਮ ਲਾਗੂ ਕੀਤੇ ਗਏ ਹਨ । ਕੀ ਨਵੇਂ ਹੁਕਮ ਲਾਗੂ ਕੀਤੇੇ ਗਏ ਹਨ ਡੀ. ਜੀ. ਪੀ. ਪੰਜਾਬ ਵਲੋਂ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ...









