25 ਸਾਲਾ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਹੋਇਆ ਮੌਤ ਨੂੰ ਪਿਆਰਾ

25 ਸਾਲਾ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ ਹੋਇਆ ਮੌਤ ਨੂੰ ਪਿਆਰਾ

ਤਰਨਤਾਰਨ, 4 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਨਸ਼ੇ ਦੀ ਓਵਰਡੋਜ (Drug overdose) ਕਾਰਨ ਮੌਤ ਨੂੰ ਪਿਆਰਾ ਹੋ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ (Halka Patti) ਅਧੀਨ ਪੈਂਦੇ ਪਿੰਡ...

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 4 ਮਈ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੈਸੇਜ ਵਿਚ ਕੀ ਧਮਕੀ ਦਿੱਤੀ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ...

ਸ੍ਰੀ ਹਰਿਮੰਦਰ ਸਾਹਿਬ ਦੀ ਏ. ਆਈ. ਜਨਰੇਟਿਡ ਤਸਵੀਰ ਨਾਲ ਬੇਅਦਬੀ

ਸ੍ਰੀ ਹਰਿਮੰਦਰ ਸਾਹਿਬ ਦੀ ਏ. ਆਈ. ਜਨਰੇਟਿਡ ਤਸਵੀਰ ਨਾਲ ਬੇਅਦਬੀ

ਅੰਮ੍ਰਿਤਸਰ, 4 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਤਸਵੀਰ ਤਿਆਰ ਕਰਕੇ ਬੇਅਦਬੀ (Sacrilege) ਕੀਤੀ ਗਈ ਹੈ । ਕੀ ਹੈ ਏ. ਆਈ. ਜਨਰੇਟਿਡ ਤਸਵੀਰ ਵਿਚ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (Golden Temple) ਦੀ ਏ....

ਮੌਸਮ ਭਿਾਗ ਨੇ ਦਿੱਤੀ ਪੰਜਾਬ ਵਿੱਚ ਅੱਜ ਗਰਜ ਅਤੇ ਗੜੇਮਾਰੀ ਦੀ ਚਿਤਾਵਨੀ

ਮੌਸਮ ਭਿਾਗ ਨੇ ਦਿੱਤੀ ਪੰਜਾਬ ਵਿੱਚ ਅੱਜ ਗਰਜ ਅਤੇ ਗੜੇਮਾਰੀ ਦੀ ਚਿਤਾਵਨੀ

ਚੰਡੀਗੜ੍ਹ, 4 ਮਈ 2026 : ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ ਪੰਜਾਬ (Meteorological Department Punjab) ਵਲੋਂ ਅੱਜ 4 ਮਈ ਵਾਲੇ ਦਿਨ ਵੀ ਪੰਜਾਬ ਵਿਚ ਗਰਜ਼ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨਾ ਘੱਟ ਗਿਆ ਹੈ ਤਾਪਮਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਜਿਥੇ ਗਰਮੀ ਤੋਂ ਰਾਹਤ...

ਪਤੀ ਨੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਉਤਾਰਿਆ ਮੌਤ ਦੇ ਘਾਟ

ਪਤੀ ਨੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ, 4 ਮਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਮੌਤ ਦੇ ਘਾਟ ਉਤਰ ਲਿਆ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਗੁਰਦਾਸਪੁਰ ਦੇ ਕਸਬਾ ਫ਼ਤਿਹਗੜ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਉਸ...

ਸਾਲੇ ਨੇ ਕੀਤਾ ਜੀਜੇ ਦਾ ਬੇਰਹਿਮੀ ਨਾਲ ਕਤਲ

ਸਾਲੇ ਨੇ ਕੀਤਾ ਜੀਜੇ ਦਾ ਬੇਰਹਿਮੀ ਨਾਲ ਕਤਲ

ਤਰਨਤਾਰਨ, 4 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਮੁਹੱਲਾ ਮੁਰਾਦਪੁਰਾ ਵਿਖੇ ਸਾਲੇ ਵਲੋਂ ਆਪਣੇ ਹੀ ਜੀਜੇ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੌਣ ਹੈ ਮ੍ਰਿਤਕ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ’ਚ ਜੋ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ...

ਪੰਜਾਬ ਪੁਲਸ ਨੇ ਗੁਰਜਿੰਦਰ ਸਿੰਘ ਉਰਫ ਬਾਬਾ ਬੇਅੰਤ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਗੁਰਜਿੰਦਰ ਸਿੰਘ ਉਰਫ ਬਾਬਾ ਬੇਅੰਤ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ 2026 : ਪੰਜਾਬ ਪੁਲਸ (Punjab Police) ਦੇ ਵੱਖ-ਵੱਖ ਵਿੰਗਾਂ ਵਲੋਂ ਇਕ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਓ. ਸੀ. ਅੰਮ੍ਰਿਤਸਰ, ਪਟਿਆਲਾ ਪੁਲਸ ਅਤੇ ਸੀ. ਆਈ. ਪਠਾਨਕੋਟ ਜਿਨ੍ਹਾਂ...

ਅੰਮ੍ਰਿਤਪਾਲ ਸਿੰਘ ਹੋਇਆ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ ਵਿਚ ਪੇਸ਼

ਅੰਮ੍ਰਿਤਪਾਲ ਸਿੰਘ ਹੋਇਆ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ ਵਿਚ ਪੇਸ਼

ਅੰਮ੍ਰਿਤਸਰ, 2 ਮਈ 2026 : ਭਾਰਤ ਦੇਸ਼ ਦੇ ਸੂਬੇ ਅਸਾਮ ਵਿਖੇ ਬਣੀ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਦੀ ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਨਯੋਗ ਅਦਾਲਤ ਵਿਚ ਪੇਸ਼ੀ ਕੀਤੀ ਗਈ । ਕਿਸ ਕੇਸ ਵਿਚ ਕੀਤਾ ਗਿਆ ਪੇਸ਼ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਜੋ ਕਿ ਡਿਬਰੂਗੜ੍ਹ ਜੇਲ੍ਹ `ਚ ਬੰਦ ਹੈ...

ਸੁਖਜਿੰਦਰ ਰੰਧਾਵਾ ਨੇ ਕਰਵਾਈ ਸਾਈਬਰ ਕਰਾਈਮ ਵਿੰਗ ਵਿਚ ਸਿ਼ਕਾਇਤ ਦਰਜ

ਸੁਖਜਿੰਦਰ ਰੰਧਾਵਾ ਨੇ ਕਰਵਾਈ ਸਾਈਬਰ ਕਰਾਈਮ ਵਿੰਗ ਵਿਚ ਸਿ਼ਕਾਇਤ ਦਰਜ

ਗੁਰਦਾਸਪੁਰ, 2 ਮਈ 2026 : ਕਾਂਗਰਸ ਪਾਰਟੀ (Congress Party) ਦੇ ਗੁਰਦਾਸਪੁਰ ਤੋਂ ਐਮ. ਪੀ. ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਪੰਜਾਬ ਪੁਲਸ ਦੇ ਸਾਈਬਰ ਕਰਾਈਮ ਵਿੰਗ ਵਿਚ ਇਕ ਸਿ਼ਕਾਇਤ ਦਰਜ ਕਰਵਾਈ ਗਈ ਹੈ । ਕੀ ਸਿ਼ਕਾਇਤ ਦਰਜ ਕਰਵਾਈ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਤੋਂ ਸੰਸਦ ਮੈਂਬਰ...

ਕਾਰ-ਈ ਰਿਕਸ਼ਾ ਵਿਚਕਾਰ ਟੱਕਰ ਕਾਰਨ ਇਕ ਦੀ ਮੌਤ ਤਿੰਨ ਜਖਮੀ

ਕਾਰ-ਈ ਰਿਕਸ਼ਾ ਵਿਚਕਾਰ ਟੱਕਰ ਕਾਰਨ ਇਕ ਦੀ ਮੌਤ ਤਿੰਨ ਜਖਮੀ

ਜਲੰਧਰ, 2 ਮਈ 2026 : ਪੰਜਾਬ ਦੇ ਨਕੋਦਰ ਦੇ ਨੂਰਮਹਿਲ ਰੋਡ (Nurmahal Road) 'ਤੇ ਸੰਗਤਪੁਰਾ ਬੱਸ ਅੱਡੇ ਨੇੜੇ ਕਾਰ-ਈ ਰਿਕਸ਼ਾ ਦੀ ਹੋਈ ਆਪਸੀ ਟੱਕਰ ਵਿਚ ਇਕ ਦੀ ਮੌਤ ਤੇ ਤਿੰਨ ਜਖਮੀ (Injured) ਹੋ ਗਏ ਹਨ । ਕੌਣ ਹੈ ਜੋ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਨਕੋਦਰ ਦੇ ਨੂਰਮਹਿਲ ਰੋਡ `ਤੇ ਸੰਗਤਪੁਰ ਬੱਸ ਸਟੈਂਡ ਨੇੜੇ...