ਕੁੜੀ ਵਾਲਿਆਂ ਨੇ ਕੀਤੀ ਨੌਜਵਾਨ ਦੀ ਘਰ ਬੁਲਾ ਕੇ ਕੁੱਟਮਾਰ

ਕੁੜੀ ਵਾਲਿਆਂ ਨੇ ਕੀਤੀ ਨੌਜਵਾਨ ਦੀ ਘਰ ਬੁਲਾ ਕੇ ਕੁੱਟਮਾਰ

ਪਠਾਨਕੋਟ, 5 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕੋਟਲੀ (Kotli village of Pathankot) ਵਿਖੇ ਪਿੰਡ ਚੇਲਾ ਆਮ ਦੇ ਇਕ ਨੌਜਵਾਨਦੀ ਪਿੰਡ ਕੋਟਲੀ ਦੀ ਕੁੜੀ ਨਾਲ ਪਿਛਲੇ 7 ਸਾਲ ਤੋਂ ਰਿਸ਼ਤੇ ’ਚ ਹੋਣ ਦੇ ਚਲਦਿਆਂ ਘਰ ਬੁਲਾ ਕੇ ਕੁੱਟਮਾਰ (Beating) ਕੀਤੀ । ਕੁੱਟਮਾਰ ਕਰਨ ਦੇ ਚਲਦਿਆਂ ਹਸਪਤਾਲ ਵਿਚ ਹੋਈ ਨੌਜਵਾਨ...

ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ

ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ

ਚੰਡੀਗੜ੍ਹ, 4 ਜਨਵਰੀ 2026 : 'ਮਿਸ਼ਨ ਰੋਜ਼ਗਾਰ' (Mission Employment) ਤਹਿਤ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ ਪੰਜਾਬ 'ਚ ਪਹਿਲੀ ਵਾਰ 4 ਸਾਲਾਂ 'ਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗ਼ਾਇਬ ਸਰੂਪਾਂ ਦੇ ਮਾਮਲੇ ਵਿਚ ਤਲਾਸ਼ੀ ਜਾਰੀ

ਅੰਮ੍ਰਿਤਸਰ, 3 ਜਨਵਰੀ 2026 : ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ  328 ਪਵਿੱਤਰ ਸਰੂਪਾਂ (328 sacred forms) ਨਾਲ ਸਬੰਧਤ ਗੰਭੀਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (Police Commissioner) ਗੁਰਪ੍ਰੀਤ...

ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ

ਮੋਹਾਲੀ ਏਅਰਪੋਰਟ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਭਗਵੰਤ ਮਾਨ

ਚੰਡੀਗੜ੍ਹ, 3 ਜਨਵਰੀ 2026 : ਵਿਸ਼ਵ ਵਿਆਪੀ ਸੰਪਰਕ (ਕਨੈਕਟੀਵਿਟੀ) ਨੂੰ ਆਰਥਿਕ ਵਿਕਾਸ ਦਾ ਮੁੱਖ ਆਧਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ (International flights) ਸ਼ੁਰੂ ਕਰਨ 'ਤੇ ਜ਼ੋਰ ਦਿੱਤਾ...

ਪੰਜਾਬ ਦੇ ਇਤਿਹਾਸ ‘ਚ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ : ਮਾਨ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ

ਚੰਡੀਗੜ੍ਹ , 3 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ । ਕੌਣ ਕਿਥੇ ਲਹਿਰਾਏਗਾ ਝੰਡਾ ਗਣਤੰਤਰ ਦਿਵਸ (Republic Day) ਦੇ ਜਾਰੀ ਕੀਤੇ ਗਏ ਪ੍ਰੋਗਰਾਮਾਂ ਦੇ ਸ਼ਡਿਊਲ ਦੇ ਚਲਦਿਆਂ ਪਟਿਆਲਾ ਵਿਖੇ...

12 ਆਈ. ਪੀ. ਐਸ. ਨੂੰ ਪੰਜਾਬ ਸਰਕਾਰ ਬਣਾਇਆ ਡੀ. ਆਈ. ਜੀ.

12 ਆਈ. ਪੀ. ਐਸ. ਨੂੰ ਪੰਜਾਬ ਸਰਕਾਰ ਬਣਾਇਆ ਡੀ. ਆਈ. ਜੀ.

ਪੰਜਾਬ, 3 ਜਨਵਰੀ 2026 :  ਪੰਜਾਬ ਸਰਕਾਰ (Punjab Government) ਨੇ ਦੋ ਵੱਖ ਵੱਖ ਹੁਕਮ ਜਾਰੀ ਕਰਕੇ ਆਈ. ਪੀ. ਐਸ. ਅਧਿਕਾਰੀਆਂ (IPS officers) ਨੂੰ ਤਰੱਕੀ ਦੇ ਕੇ ਡੀ. ਆਈ . ਜੀ. ਅਤੇ ਆਈ. ਜੀ. ਬਣਾਇਆ ਹੈ । ਉਕਤ ਤਰੱਕੀ ਹੁਕਮ ਸਰਕਾਰ ਵੱਲੋਂ ਜਾਰੀ ਕੀਤੇ ਸਨ ਅਤੇ ਤੁਰੰਤ ਲਾਗੂ ਹੋਣਗੇ । ਪਹਿਲਾਂ ਵੀ ਤਰੱਕੀਆਂ ਦੇ ਚੁੱਕੀ ਹੈ...

ਸਾਬਕਾ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ਮਾਮਲੇ ਵਿਚ ਨੌਕਰ ਗ੍ਰਿਫਤਾਰ

ਸਾਬਕਾ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ਮਾਮਲੇ ਵਿਚ ਨੌਕਰ ਗ੍ਰਿਫਤਾਰ

ਮੋਹਾਲੀ, 2 ਜਨਵਰੀ 2026 : ਪੰਜਾਬ ਦੇ ਜ਼ਿਲਾ ਮੋਹਾਲੀ (Mohali District) ਵਿਚ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ (Former Additional Advocate General) ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਦੇ ਕਤਲ (Murder) ਦੇ ਸਬੰਧ ਵਿਚ ਪਰਿਵਾਰਕ ਨੌਕਰ ਨੀਰਜ (Servant Neeraj) ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ...

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਵੇਗੀ 15 ਜਨਵਰੀ ਤੋਂ : ਡਾਕਟਰ ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਵੇਗੀ 15 ਜਨਵਰੀ ਤੋਂ : ਡਾਕਟਰ ਬਲਬੀਰ ਸਿੰਘ

ਚੰਡੀਗੜ੍ਹ, 2 ਜਨਵਰੀ 2026 : ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Chief Minister's Health Insurance Scheme) 15 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਹ ਐਲਾਨ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ (Health Minister...

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਕੇਂਦਰੀ ਭੂਮੀਗਤ ਜਲ ਬੋਰਡ ਨੇ ਪੰਜਾਬ ਦੇ ਕਈ ਜ਼ਿਲਿਆਂ ਦੇ ਪਾਣੀ ਦਾ ਅੰਕੜਾ ਜਾਰੀ

ਚੰਡੀਗੜ੍ਹ, 2 ਜਨਵਰੀ 2026 : ਕੇਂਦਰੀ ਭੂਮੀਗਤ ਜਲ ਬੋਰਡ (Central Ground Water Board) ਨੇ ਪੰਜਾਬ ਦੇ ਭੂਮੀਗਤ ਪਾਣੀ ਸਬੰਧੀ ਅੰਕੜਾ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਕਿੰਨੇ ਜ਼ਿਲਿਆਂ ਵਿਚ ਪਾਣੀ ਜਹਿਰੀਲਾ (Water is poisonous ) ਹੁੰਦਾ ਜਾ ਰਿਹਾ ਹੈ । ਕਿਹੜੇ ਕਿਹੜੇ ਜ਼ਿਲਿਆਂ ਦੀ ਕੀਤੀ ਗਈ ਹੈ ਗੱਲ ਰਿਪੋਰਟ ਵਿੱਚ ਜਿਹੜੇ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਕੀਤਾ ਗਿਆ ਦੁਬਈ ‘ਚ ਗ੍ਰਿਫਤਾਰ !

ਜਲੰਧਰ, 2 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਵਿਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ (Kamal Kaur alias Kanchan Kumari) ਦੇ ਕਤਲ ਲਈ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ ।...