Patiala Help Club Logo
ਕੈਨੇਡਾ ਵਿਖੇ ਪੰਜਾਬੀ ਮੂਲ ਦੇ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ

ਕੈਨੇਡਾ ਵਿਖੇ ਪੰਜਾਬੀ ਮੂਲ ਦੇ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ

ਨਵਾਂ ਨੰਗਲ, 11 ਜੂਨ 2026 : ਪੰਜਾਬ ਦੇ ਨਵਾਂ ਨੰਗਲ (New Nangal) ਦੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸੂਬੇ ਓਨਟਾਰੀਓ ਵਿਖੇ ਇਕ ਹਾਦਸੇ (Accidents) ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਕਾਂਸਟੇਬਲ ਤਰੁਣ ਬਾਲੀ (Constable Tarun Bali) (ਓ. ਪੀ....

ਲੁਧਿਆਣਾ ਵਿਚ ਛੋਟੀ ਭੈਣ ਨੇ ਕੀਤੀ ਵੱਡੀ ਭੈਣ ਦੇ ਘਰ ਜਾ ਕੇ ਕੁੱਟਮਾਰ

ਲੁਧਿਆਣਾ ਵਿਚ ਛੋਟੀ ਭੈਣ ਨੇ ਕੀਤੀ ਵੱਡੀ ਭੈਣ ਦੇ ਘਰ ਜਾ ਕੇ ਕੁੱਟਮਾਰ

ਲੁਧਿਆਣਾ, 10 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਖੇਤਰ ਨਿਜੀ ਮੰਗਲੀ ਵਿਖੇ ਛੋਟੀ ਭੈਣ ਵਲੋਂ ਆਪਣੇ ਸਹੁਰਿਆਂ ਨਾਲ ਮਿਲ ਕੇ ਵੱਡੀ ਭੈਣੀ ਦੀ ਕੁੱਟਮਾਰ (Beating) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਜਿਸਦੀ ਕੀਤੀ ਗਈ ਕੁੱਟਮਾਰ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਿਜੀ ਮੰਗਲੀ ਵਿਖੇ ਜੋ ਇਕ ਛੋਟੀ ਭੈਣ ਵਲੋਂ...

ਭਾਖੜਾ ਡੈਮ `ਤੇ ਪਾਣੀ ਦਾ ਪੱਧਰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ : ਵੀਰੇਂਦਰ ਗੋਇਲ

ਭਾਖੜਾ ਡੈਮ `ਤੇ ਪਾਣੀ ਦਾ ਪੱਧਰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ : ਵੀਰੇਂਦਰ ਗੋਇਲ

ਮੋਹਾਲੀ, 10 ਜੂਨ 2026 : ਪੰਜਾਬ ਦੇ ਸਿੰਚਾਈ ਮੰਤਰੀ (Irrigation Minister) ਵੀਰੇਂਦਰ ਗੋਇਲ ਵਲੋਂ ਭਾਖੜਾ ਡੈਮ ਤੇ ਪਾਣੀ ਦੇ ਪੱਧਰ ਅਤੇ ਕਿਸੇ ਵੀ ਤਰ੍ਹਾਂ ਦੇ ਖਤਰੇ ਬਾਰੇ ਜਾਣਕਾਰੀ ਦਿੱਤੇ ਜਾਣ ਦਾ ਸਮਾਚਾਰ ਹੈ । ਕੀ ਆਖਿਆ ਸਿੰਚਾਈ ਮੰਤਰੀ ਨੇ ਪੰਜਾਬ ਦੇ ਸਿੰਚਾਈ ਮੰਤਰੀ ਵੀਰੇਂਦਰ ਗੋਇਲ (Virendra Goyal) ਨੇ ਕਿਹਾ ਕਿ ਭਾਖੜਾ...

ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ ਚਲਾਈ ਜਾ ਰਹੀ ਹੈ ਤਿੰਨ ਰੋਜ਼ਾ ਵਿਸ਼ੇਸ਼ ਮੁਹਿੰਮ

ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ ਚਲਾਈ ਜਾ ਰਹੀ ਹੈ ਤਿੰਨ ਰੋਜ਼ਾ ਵਿਸ਼ੇਸ਼ ਮੁਹਿੰਮ

ਮੋਹਾਲੀ, 10 ਜੂਨ 2026 : ਪੰਜਾਬ ਪੁਲਸ (Punjab Police) ਵਲੋਂ ਗੈਰ ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ (Special campaign) ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਅਗਲੇ ਪੜ੍ਹਾਅ ਦੀ ਹੋਈ ਸ਼ੁਰੂਆਤ ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ...

ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ

ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ

ਮਾਨਸਾ, 10 ਜੂਨ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਅਧੀਨ ਆਉਂਦੇ ਸ਼ਹਿਰ ਭੀਖੀ ਵਿਖੇ ਮੋਟਰਸਾਈਕਲ ਤੇ ਟਰਾਲੀ (Motorcycle and trolley) ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਭੀਖੀ ਨੇੜੇ ਬਹਾਦਰ ਸਿੰਘ ਵਾਲਾ ਡਰੇਨ ਪੁਲ...

ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ

ਚੰਡੀਗੜ੍ਹ, 10 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਵੋਲਵੋ ਬਸਾਂ (Volvo Buses) ਨੂੰ ਰਵਾਨਾ ਕੀਤਾ ਹੈ । ਪੰਜਾਬ ਦੇ ਕਿਹੜੇ ਜਿਲੇ ਤੋਂ ਚੱਲਣਗੀਆਂ ਇਹ ਬਸਾਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਤ ਅਤੇ...

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਅੰਮ੍ਰਿਤਸਰ, 10 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਮੁਹੱਲੇ ਵਿਚ ਬਜ਼ੁਰਗ ਵਿਅਕਤੀ ਦੀ ਮੁਹੱਲੇ ਦੇ ਹੀ ਚਾਰ ਵਿਅਕਤੀਆਂ ਵਲੋਂ ਕੁੱਟਮਾਰ (Beating) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਡੀ-ਡਵੀਜ਼ਨ ਅਧੀਨ ਆਉਂਦੇ ਇਕ ਖੇਤਰ ਦੇ ਇੱਕ...

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਪੰਜਾਬ `ਚ ਠੇਕਾ ਕਰਮਚਾਰੀਆਂ ਨੇ ਕੀਤੀ ਸਰਕਾਰੀ ਬੱਸਾਂ ਦੀ ਹੜ੍ਹਤਾਲ

ਚੰਡੀਗੜ੍ਹ, 10 ਜੂਨ 2026 : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪੂਆਂ `ਤੇ ਗੇਟ ਰੈਲੀਆਂ (Gate rallies) ਕਰਦਿਆਂ ਚੱਕਾ ਜਾਮ ਕੀਤਾ ਗਿਆ ਹੈ । ਕੀ ਚਿਤਾਵਨੀ ਦਿੱਤੀ ਹੈ ਮੁਲਾਜਮ ਆਗੂਆਂ ਨੇ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ...

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਹਸਪਤਾਲ ਤੇ ਚਲਾਈਆਂ ਗੋਲੀਆਂ

ਬਟਾਲਾ, 10 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਵਿਖੇ ਇਕ ਬੀਤੀ ਸ਼ਾਮ ਇਕ ਪ੍ਰਾਈਵੇਟ ਹਸਪਤਾਲ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੀ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬਟਾਲਾ (Batala) ਵਿਚ ਜੋ ਬੀਤੀ ਸ਼ਾਮ ਉਜਾਗਰ ਕਾਲੋਨੀ ਵਿਚ ਬਣੇ ਇਕ...

ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਸ਼ਰਾਬ ਦੇ ਕਰਿੰਦੇ ਦੀ ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤੀ ਹੱਤਿਆ

ਬਠਿੰਡਾ, 10 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਪਿੰਡ ਬਾਜਕ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਦੇ ਕਰਿੰਦੇ ਦੀ ਹੱਤਿਆ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹੇ ਬਠਿੰਡਾ ਦੇ ਪਿੰਡ ਬਾਜਕ (Bajak village) ਵਿੱਚ ਰਾਤ...