ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...







