ਫਰੀਦਕੋਟ, 27 ਅਗਸਤ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਦੀ ਕੇਂਦਰੀ ਜੇਲ ਵਿਚ ਆਪਣੇ ਪਿਤਾ ਨੂੰ ਮਿਲਣ ਲਈ ਗਈ ਲੜਕੀ ਕੋਲੋਂ ਨਸ਼ੀਲਾ ਪਦਾਰਥ (Drug) ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਲੜਕੀ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਫਰੀਦਕੋਟ (Central Jail Faridkot) ਦੇ ਵਿਚ ਬੰਦ ਆਪਣੇ...









