ਅੰਮ੍ਰਿਤਸਰ, 25 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ । ਕੀ ਬਰਾਮਦ ਕੀਤਾ ਗਿਆ ਹੈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਿਚ...









